Android Phone ਫੋਨ-197 ਅਤੇ I-Phone-03 ਕੁੱਲ 200 ਮੋਬਾਇਲ ਫੋਨ ਅਸਲ ਮਾਲਕਾਂ ਨੂੰ ਵਾਪਿਸ ਕੀਤੇ ਗਏ ਹਨ।

पंजाब

ਜਿਲ੍ਹਾ ਪਠਾਨਕੋਟ ਦੇ ਕਈ ਵਸਨੀਕਾਂ ਦੇ ਮੋਬਾਇਲ ਫੋਨ ਗੁੰਮ ਹੋਏ ਸਨ। ਜਿਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲਿਸ ਸਾਂਝ ਕੇਂਦਰਾਂ ਵਿਖੇ ਗੁੰਮਸ਼ੁਦਗੀ ਦਰਜ ਕਰਵਾਈ ਗਈ ਸੀ। ਜਿਨ੍ਹਾਂ ਨੂੰ ਪਠਾਨਕੋਟ ਪੁਲਿਸ ਦੀ ਟੈਕਨੀਕਲ ਟੀਮ ਵੱਲੋਂ ਪੂਰੇ ਭਾਰਤ ਵਿੱਚੋਂ ਟਰੇਸ ਕਰਕੇ ਅੱਜ ਮਿਤੀ 16-04-2025 ਨੂੰ ਵੱਖ-ਵੱਖ ਕੰਪਨੀਆਂ ਦੇ ਜਿਲ੍ਹਾ ਪਠਾਨਕੋਟ ਦੇ ਕਈ ਵਸਨੀਕਾਂ ਦੇ ਮੋਬਾਇਲ ਫੋਨ ਗੁੰਮ ਹੋਏ ਸਨ। ਜਿਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲਿਸ ਸਾਂਝ ਕੇਂਦਰਾਂ ਵਿਖੇ ਗੁੰਮਸ਼ੁਦਗੀ ਦਰਜ ਕਰਵਾਈ ਗਈ ਸੀ। ਜਿਨ੍ਹਾਂ ਨੂੰ ਪਠਾਨਕੋਟ ਪੁਲਿਸ ਦੀ ਟੈਕਨੀਕਲ ਟੀਮ ਵੱਲੋਂ ਪੂਰੇ ਭਾਰਤ ਵਿੱਚੋਂ ਟਰੇਸ ਕਰਕੇ ਅੱਜ ਮਿਤੀ 16-04-2025 ਨੂੰ ਵੱਖ-ਵੱਖ ਕੰਪਨੀਆਂ ਦੇ Android Phone ਫੋਨ-197 ਅਤੇ I-Phone-03 ਕੁੱਲ 200 ਮੋਬਾਇਲ ਫੋਨ ਅਸਲ ਮਾਲਕਾਂ ਨੂੰ ਵਾਪਿਸ ਕੀਤੇ ਗਏ ਹਨ। ਜਿਨ੍ਹਾਂ ਦੀ ਕੀਮਤ ਲਗਭਗ 40 ਲੱਖ ਰੁਪਏ ਦੇ ਕਰੀਬ ਬਣਦੀ ਹੈ।

ਉਕਤ ਗੁੰਮ ਹੋਏ ਮੋਬਾਇਲ ਫੋਨਾਂ ਵਿੱਚ ਸਬੰਧਤ ਵਿਅਕਤੀਆਂ ਦਾ ਮਹੱਤਵਪੂਰਨ ਡਾਟਾ ਆਦਿ ਮੌਜੂਦ ਸੀ। ਜਿਨ੍ਹਾਂ ਵਿੱਚ ਕਈ ਵਿਦਿਆਰਥੀ, ਬਿਜਨਸਮੈਨ, ਸਰਕਾਰੀ/ਪ੍ਰਾਈਵੇਟ ਕਰਮਚਾਰੀ ਆਦਿ ਦਾ ਮਹੱਤਵਪੂਰਨ ਡਾਟਾ ਸੀ। ਜੋ ਕਿ ਉਨ੍ਹਾਂ ਦੇ ਮੋਬਾਇਲ ਫੋਨ ਗੁੰਮ ਹੋਣ ਕਰਕੇ ਉਨ੍ਹਾਂ ਨੂੰ ਆਪਣਾ ਕੰਮ-ਕਾਜ ਕਰਨ ਵਿੱਚ ਕਾਫੀ ਮੁਸ਼ਕਿਲ ਪੇਸ਼ ਆ ਰਹੀ ਸੀ। ਜੋ ਸਬੰਧਤ ਵਿਅਕਤੀਆਂ ਨੂੰ ਉਨ੍ਹਾਂ ਦੇ ਮੋਬਾਇਲ ਫੋਨ ਵਾਪਿਸ ਮਿਲਣ ਤੇ ਉਨ੍ਹਾਂ ਵੱਲੋਂ ਪਠਾਨਕੋਟ ਪੁਲਿਸ ਦਾ ਧੰਨਵਾਦ ਕੀਤਾ ਗਿਆ ਹੈ।

ਪ੍ਰੈਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸੀਨੀਅਰ ਕਪਤਾਨ ਪੁਲਿਸ ਸ੍ਰੀ ਦਲਜਿੰਦਰ ਸਿੰਘ ਢਿੱਲੋਂ, ਪੀ.ਪੀ.ਐਸ ਨੇ ਕਿਹਾ ਹੈ ਕਿ ਪਠਾਨਕੋਟ ਪੁਲਿਸ ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਵੱਧ ਹਾਂ।ਜਿਨ੍ਹਾਂ ਦੀ ਕੀਮਤ ਲਗਭਗ 40 ਲੱਖ ਰੁਪਏ ਦੇ ਕਰੀਬ ਬਣਦੀ ਹੈ।

ਉਕਤ ਗੁੰਮ ਹੋਏ ਮੋਬਾਇਲ ਫੋਨਾਂ ਵਿੱਚ ਸਬੰਧਤ ਵਿਅਕਤੀਆਂ ਦਾ ਮਹੱਤਵਪੂਰਨ ਡਾਟਾ ਆਦਿ ਮੌਜੂਦ ਸੀ। ਜਿਨ੍ਹਾਂ ਵਿੱਚ ਕਈ ਵਿਦਿਆਰਥੀ, ਬਿਜਨਸਮੈਨ, ਸਰਕਾਰੀ/ਪ੍ਰਾਈਵੇਟ ਕਰਮਚਾਰੀ ਆਦਿ ਦਾ ਮਹੱਤਵਪੂਰਨ ਡਾਟਾ ਸੀ। ਜੋ ਕਿ ਉਨ੍ਹਾਂ ਦੇ ਮੋਬਾਇਲ ਫੋਨ ਗੁੰਮ ਹੋਣ ਕਰਕੇ ਉਨ੍ਹਾਂ ਨੂੰ ਆਪਣਾ ਕੰਮ-ਕਾਜ ਕਰਨ ਵਿੱਚ ਕਾਫੀ ਮੁਸ਼ਕਿਲ ਪੇਸ਼ ਆ ਰਹੀ ਸੀ। ਜੋ ਸਬੰਧਤ ਵਿਅਕਤੀਆਂ ਨੂੰ ਉਨ੍ਹਾਂ ਦੇ ਮੋਬਾਇਲ ਫੋਨ ਵਾਪਿਸ ਮਿਲਣ ਤੇ ਉਨ੍ਹਾਂ ਵੱਲੋਂ ਪਠਾਨਕੋਟ ਪੁਲਿਸ ਦਾ ਧੰਨਵਾਦ ਕੀਤਾ ਗਿਆ ਹੈ।

ਪ੍ਰੈਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸੀਨੀਅਰ ਕਪਤਾਨ ਪੁਲਿਸ ਸ੍ਰੀ ਦਲਜਿੰਦਰ ਸਿੰਘ ਢਿੱਲੋਂ, ਪੀ.ਪੀ.ਐਸ ਨੇ ਕਿਹਾ ਹੈ ਕਿ ਪਠਾਨਕੋਟ ਪੁਲਿਸ ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਵੱਧ ਹਾਂ।

Leave a Reply

Your email address will not be published. Required fields are marked *