ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਪੰਜਾਬ ਮਸੀਹ ਏਕਤਾ ਫਰੰਟ ਦੇ ਪੰਜਾਬ ਪ੍ਰਧਾਨ ਪਾਸਟਰ ਜਸਵਿੰਦਰ ਜੱਸੀ

अपराध पंजाब ਪੰਜਾਬ

ਨਵਾਂਸ਼ਹਿਰ (ਰਾਜਨ ਰੰਧਾਵਾ.ਸੋਨੂੰ) ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਪੰਜਾਬ ਮਸੀਹ ਏਕਤਾ ਫਰੰਟ ਦੇ ਪੰਜਾਬ ਪ੍ਰਧਾਨ ਪਾਸਟਰ ਜਸਵਿੰਦਰ ਜੱਸੀ,ਰਾਹੋ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਕਾਹਲੋ, ਘੱਟ ਗਿਣਤੀ ਮੋਰਚਾ ਭਾਜਪਾ ਨਵਾਂਸ਼ਹਿਰ ਦੇ ਸੀਨੀਅਰ ਆਗੂ ਟੀਕਮ ਚੌਧਰੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਉਨ੍ਹਾਂ ਨੇ ਇਕ ਸਾਂਝੇ ਤੌਰ ਤੇ ਬਿਆਨ ਜਾਰੀ ਕਰਦੇ ਕਿਹਾ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਨਿਰਦੋਸ਼ ਸਿਲਾਨੀਆ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਘਿਨਾਉਣੇ ਅਤੇ ਕਾਇਰਤਾ ਪੂਰਨ ਹਮਲੇ ਦੀ ਅਸੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਹਿੰਸਾਂ ਦਾ ਇਹ ਬਹਿਸੀਕਾਰਾ ਮਨੁੱਖਤਾ ਅਤੇ ਸ਼ਾਂਤੀ ਤੇ ਹਮਲਾ ਹੈ ਇਸ ਘਟਨਾ ਨੇ ਹਰ ਇੱਕ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਅਜਿਹੇ ਅਤਿਚਾਰੀਆ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਹਨਾਂ ਦੋਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਹਮਲੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਇਸ ਮੌਕੇ ਤੇ ਪਿੰਡ ਭਰਥਲੇ ਦੇ ਲੰਬੜਦਾਰ ਜਰਨੈਲ ਸਿੰਘ, ਸਤਨਾਮ ਸੱਤੀ ਆਦਿ ਮਾਜੌਦ ਸਨ

Leave a Reply

Your email address will not be published. Required fields are marked *