ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ-ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 10 ਜੁਲਾਈ। ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ ਨੂੰ ਆਵਾਜਾਈ […]
Continue Reading
