ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ, ਇਹ ਸੀਜ਼ਨ ਵੀ ਹੋਵੇਗਾ ਸਫ਼ਲਤਾਪੂਰਵਕ ਸੰਪੰਨ-ਲਾਲ ਚੰਦ ਕਟਾਰੂਚੱਕ ਕਿਹਾ-ਝੋਨੇ ਦੇ ਖ਼ਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਨੂੰ ਮਿਲੀ ਮਨਜ਼ੂਰੀ ਕਿਹਾ – ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਚੰਡੀਗੜ੍ਹ/ਬਟਾਲਾ, ਅਕਤੂਬਰ 1 : ਸੋਨੂੰ ਸਮਿਆਲ ਪੰਜਾਬ ਦੇ ਖੁਰਾਕ, ਸਿਵਲ […]
Continue Reading
