ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਗੁਰੂ ਜੀ ਦੀਆਂ ਸਿਖਿਆਵਾਂ ’ਤੇ ਆਧਾਰਤ ਦਸਤਾਵੇਜ਼ੀ ਦਿਖਾਈ ਜਾਵੇਗੀ : ਡਾ. ਇਸ਼ਾਂਕ ਕੁਮਾਰ
ਮਨਦੀਪ ਕੌਰ ਹੁਸ਼ਿਆਰਪੁਰ, 7 ਜੁਲਾਈ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਦੇ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਤ ਡਾਕੂਮੈਂਟਰੀ ਦਿਖਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਰਵਾਨਾ ਕੀਤੀਆਂ ਵੈਨਾਂ ਜ਼ਿਲ੍ਹੇ ਵਿਚ […]
Continue Reading
