*ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ*

*ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ* *ਦੁਬਈ ਅਧਾਰਤ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ* ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ:ਸੋਨੂੰ ਸਮੇਆਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ*

*— ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ* *— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ* *— ਯੁੱਧ ਨਸ਼ਿਆਂ ਵਿਰੁੱਧ ਦੇ 571ਵੇਂ ਦਿਨ 20.3 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ* ਚੰਡੀਗੜ੍ਹ, 23 ਸਤੰਬਰ:ਸੋਨੂੰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 246ਵੇਂ ਦਿਨ […]

Continue Reading

ਭਾਰਤੀ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ

ਭਾਰਤੀ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਸੰਵਿਧਾਨ ਦੀ ਧਾਰਾ 324 ਦੇ ਸਖ਼ਤ ਆਦੇਸ਼ਾਂ, ਕਾਨੂੰਨੀ ਨਿਯਮਾਂ ਅਤੇ ਸਥਾਪਿਤ ਸੰਸਥਾਗਤ ਰਵਾਇਤਾਂ ਤਹਿਤ ਕੰਮ ਕਰਦੀ ਹੈ। ਕਮਿਸ਼ਨ ਇੱਕ ਬਹੁ-ਮੈਂਬਰੀ ਸੰਵਿਧਾਨਕ ਸੰਸਥਾ ਵਜੋਂ ਕੰਮ ਕਰਦਾ ਹੈ। ਲਿਖਤੀ ਨੋਟ, ਨਿਰੀਖਣ, ਤਕਨੀਕੀ ਸੁਝਾਅ ਅਤੇ ਅੰਦਰੂਨੀ ਜਾਂਚ-ਪੜਤਾਲ ਤੇ ਸੰਤੁਲਨ ਆਮ ਅਤੇ ਨਿਰੰਤਰ ਚੱਲਣ ਵਾਲੀਆਂ ਪ੍ਰਕਿਰਿਆਵਾਂ ਹਨ, ਜਿਨ੍ਹਾਂ ਦਾ ਉਦੇਸ਼ ਪੂਰੀ […]

Continue Reading

*सेवा सेतु कैंपों के माध्यम से घर-घर पहुंचेगी सरकारी सेवाएं, पीएम सूर्य घर योजना को मिलेगा नया विस्तार*

*प्रदेश के 23 जिलों में सितंबर-अक्टूबर के दौरान गांवों, ब्लॉकों और शहरी क्षेत्रों में आयोजित होंगे सेवा सेतु कैंप* *एमडी विक्रम सिंह के निर्देशानुसार डीएचबीवीएन एवं यूएचबीवीएन क्षेत्रों में पीएम सूर्य घर योजना के पंजीकरण, बैंक ऋण, रूफटॉप सोलर एवं बिजली कनेक्शन संबंधी प्रक्रिया की मिलेगी जानकारी* चंडीगढ़, 23 सितंबर – मनदीप कौर हरियाणा सरकार […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ*

*ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ* *ਚੰਡੀਗੜ੍ਹ, 23 ਸਤੰਬਰ:*ਕੈਪਟਨ ਸੁਬਾਸ਼ ਚੰਦਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ […]

Continue Reading

*ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਵੇਦਨਸ਼ੀਲ ਅਗਵਾਈ ਹੇਠ ਹਰ ਲੋੜਵੰਦ ਬੱਚੇ ਨੂੰ ਸੁਰੱਖਿਆ, ਸਨਮਾਨ ਅਤੇ ਪਿਆਰ ਭਰਿਆ ਪਰਿਵਾਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ* *‘ਜੀਵਨਜੋਤ 2.0’ ਤਹਿਤ ਸੜਕਾਂ ’ਤੇ ਭੀਖ ਮੰਗਣ ਵਾਲੀ ਬੱਚੀ ਤੋਂ ਲੈ ਕੇ ਸਥਾਈ ਪਰਿਵਾਰ ਤੱਕ ਦਾ ਸਫ਼ਰ, ਬਾਲ ਸੁਰੱਖਿਆ ਪ੍ਰਣਾਲੀ ਦੀ ਸਫ਼ਲਤਾ ਦਾ ਪ੍ਰਤੀਕ* *ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ […]

Continue Reading

*ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ* *ਸਿੱਖਿਆ ਵਿਭਾਗ ਨੂੰ ਬਕਾਇਆ ਭਰਤੀਆਂ, ਬਦਲੀਆਂ ਅਤੇ ਤਨਖਾਹ ਨਾਲ ਸਬੰਧਤ ਮੁੱਦਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਦੇ ਹੁਕਮ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ, 23 ਸਤੰਬਰ 2026:ਮਨਦੀਪ ਕੌਰ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ […]

Continue Reading

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਪਿੰਡ ਅੱਜੋਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਿਹਤ ਕਾਰਡ ਵੰਡਦੇ ਹੋਏ।

ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਸੁਰੱਖਿਆ ਦੇ ਖੇਤਰ ‘ਚ ਸਥਾਪਤ ਕੀਤਾ ਮੀਲ ਪੱਥਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਪਿੰਡ ਅੱਜੋਵਾਲ ‘ਚ ਪਰਿਵਾਰਾਂ ਨੂੰ 10 ਲੱਖ ਤੱਕ ਦੇ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਸੌਂਪੇ ਪੰਜਾਬ ਦੇ ਹਰੇਕ ਪਰਿਵਾਰ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ‘ਚ ਇਲਾਜ ਦੀ ਮਿਲੀ ਸਹੂਲਤ ਹੁਸ਼ਿਆਰਪੁਰ, 23 ਸਤੰਬਰ :ਜੋਲੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ […]

Continue Reading

*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*

*ਭਗਵੰਤ ਸਿੰਘ ਮਾਨ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ, ਡੀ.ਏ. ਵਿੱਚ 8 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ* *ਵਧਿਆ ਹੋਇਆ ਡੀ.ਏ. ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰੇਗਾ* *ਇਹ ਫੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ […]

Continue Reading

ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ

ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਜ਼ਿਲ੍ਹੇ ’ਚ 65 ਰੈਗੂਲਰ ਮੰਡੀਆਂ ’ਚ ਹੋਵੇਗੀ ਖਰੀਦ, ਮਾਰਕਫੈੱਡ, ਪਨਗਰੇਨ, ਪਨਸਪ, ਪੰਜਾਬ ਵੇਅਰ ਹਾਊਸ ਅਤੇ ਐਫ.ਸੀ.ਆਈ. ਕਰੇਗੀ ਖਰੀਦ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਕਟਾਈ ਕਰਨ ‘ਤੇ ਰਹੇਗੀ ਪਾਬੰਦੀ ਹੁਸ਼ਿਆਰਪੁਰ, 23 ਸਤੰਬਰ :ਸੋਨੂੰ ਪੰਜਾਬ […]

Continue Reading