हरियाणा वीर एवं शहीदी दिवस पर मुख्यमंत्री ने शहीद राव तुलाराम को किए श्रद्धा सुमन अर्पित चंडीगढ़, 23 सितंबर-मनदीप कौर हरियाणा के मुख्यमंत्री श्री नायब सिंह सैनी ने बुधवार को चंडीगढ़ में 1857 के प्रथम स्वतंत्रता संग्राम के महानायक एवं अमर शहीद राव तुलाराम जी को उनके शहीदी दिवस पर नमन करते हुए उन्हें भावपूर्ण […]
Continue ReadingAuthor: Aaj Tak Aamne Saamne
हरियाणा में सरपट दौड़ी सुधारों की ट्रेन
8 प्राथमिक क्षेत्रों में सुधार लागू, 14 अन्य सुधार अगले माह तक होंगे लागू अनुपालन बोझ कम करने, प्रक्रियाओं को सरल बनाने पर जोर चंडीगढ़, 23 सितंबर—आमने सामने हरियाणा में कारोबार और निवेश बढ़ाने के मकसद से नियामकीय प्रक्रियाओं को सरल बनाने तथा अनुपालन का बोझ कम करने का सिलसिला बदस्तूर जारी है। राज्य में […]
Continue Readingਆਈ.ਟੀ.ਆਈ. ਗੁਰਦਾਸਪੁਰ ਦੇ 70 ਸਿੱਖਿਆਰਥੀਆਂ ਨੂੰ ਕਿੱਤੇ ਅਤੇ ਭਵਿੱਖੀ ਕਰੀਅਰ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਦਿੱਤੀ
ਗੁਰਦਾਸਪੁਰ, 21 ਸਤੰਬਰ (ਮਨਦੀਪ) ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਗੁਰਦਾਸਪੁਰ ਵਿਖੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨਰੇਸ਼ ਕੁਮਾਰ, ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਵਰਮਾ ਵੱਲੋਂ ਆਈ.ਟੀ.ਆਈ. ਗੁਰਦਾਸਪੁਰ ਦੇ ਕਰੀਬ 70 ਸਿੱਖਿਆਰਥੀਆਂ ਨੂੰ ਉਨ੍ਹਾਂ ਦੇ ਕਿੱਤੇ ਅਤੇ ਭਵਿੱਖੀ ਕਰੀਅਰ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕਿਆਂ, ਹੁਨਰ ਵਿਕਾਸ, ਸਿਖਲਾਈ-ਅਧੀਨ ਕੰਮ […]
Continue Readingਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ
ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ ‘ਤੇ ਉਕਸਾਇਆ ਗਿਆ ਸੀ, ਪੁਲਿਸ ਇਸ ਪਹਿਲੂ ਦੀ ਵੀ ਕਰ ਰਹੀ ਹੈ ਜਾਂਚ ਵਿਅਕਤੀ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਰਾਜਿੰਦਰ ਹਸਪਤਾਲ, ਪਟਿਆਲਾ ਵਿਖੇ ਡਾਕਟਰੀ ਨਿਗਰਾਨੀ ਹੇਠ ਹੈ ਪਤਨੀ ਦੀ ਸ਼ਿਕਾਇਤ ‘ਤੇ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ; […]
Continue Readingਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ* *‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ* ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ: ਸੋਨੂੰ ਸਮੇਆਲ ਪਰਾਲੀ ਸਾੜਨ ਵਿਰੁੱਧ ਲੜਾਈ […]
Continue Readingਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ*
ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ: ਪੰਜਾਬ ਆਬਕਾਰੀ ਤੇ ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਦੌਰਾਨ 152 ਵਾਹਨ ਜ਼ਬਤ: ਹਰਪਾਲ ਸਿੰਘ ਚੀਮਾ* *ਮਾਲੀਏ ਦੇ ਨੁਕਸਾਨ ਨੂੰ ਮੁੱਢੋਂ ਰੋਕਣ ਲਈ ਉਦਯੋਗਿਕ ਮਾਰਗਾਂ ‘ਤੇ ਰਹੇਗੀ ਬਾਜ਼ ਨਜ਼ਰ: ਹਰਪਾਲ ਸਿੰਘ ਚੀਮਾ* *ਬੀਤੇ ਹਫ਼ਤੇ ਦੀ ਮੁਹਿੰਮ ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ […]
Continue Readingਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼*
•7 ਲੈਬਾਂ ਅਤੇ 7 ਕਮਰਿਆਂ ਵਾਲੇ 8 ਕਰੋੜ ਰੁਪਏ ਦੇ ਅਕਾਦਮਿਕ ਬਲਾਕ ਦੀ ਉਸਾਰੀ ਵੀ ਹੋਈ ਸ਼ੁਰੂ* *•ਨੰਗਲ ਨੂੰ ਬਿਹਤਰੀਨ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ : ਹਰਜੋਤ ਬੈਂਸ ਚੰਡੀਗੜ੍ਹ/ਨੰਗਲ, 21 ਸਤੰਬਰ: ਕੈਪਟਨ ਸੁਭਾਸ਼ ਸ਼ਰਮਾ ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ […]
Continue Readingਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ*
ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ* *ਵਿਭਾਗਾਂ ਨੂੰ ਵਰਕਰਾਂ ਦੇ ਰੁਜ਼ਗਾਰ ਅਤੇ ਵਿੱਤੀ ਮਾਮਲਿਆਂ ਦੀਆਂ ਤਜਵੀਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ* *ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਆ ਰਹੀਆਂ ਮੁਸ਼ਕਲਾਂ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ* ਚੰਡੀਗੜ੍ਹ, 21 […]
Continue Readingਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ*
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ* *ਜਨਗਣਨਾ ਲਈ ਵਿਆਪਕ ਰੂਪ-ਰੇਖਾ ’ਤੇ ਚਰਚਾ; ਮੁੱਖ ਸਕੱਤਰ ਨੇ ਸਾਂਝੀ ਜ਼ਿੰਮੇਵਾਰੀ, ਸਹੀ ਕਵਰੇਜ ਅਤੇ ਸਮੇਂ ਸਿਰ ਅਮਲ ’ਤੇ ਦਿੱਤਾ ਜ਼ੋਰ* ਚੰਡੀਗੜ੍ਹ, 21 ਸਤੰਬਰ: ਮਨਦੀਪ ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ […]
Continue Readingਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ*
*ਮਾਨ ਸਰਕਾਰ ਸਿੱਧੀ ਗੱਲਬਾਤ ਅਤੇ ਮੌਕੇ ‘ਤੇ ਹੀ ਹੱਲ ਰਾਹੀਂ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ* ਚੰਡੀਗੜ੍ਹ, 21 ਸਤੰਬਰ:ਸੋਨੂੰ ਸਮਿਆਲ ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਸਤੰਬਰ, […]
Continue Reading
