ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ ਤੇ ਗੁਰਦੀਪ ਸਿੰਘ ਰੰਧਾਵਾ ਨੇ ਵੀ ਮੀਟਿੰਗ ‘ਚ ਆਪਣੇ ਵਿਚਾਰ ਰੱਖੇ ਗੁਰਦਾਸਪੁਰ, 23 ਮਈ (Sonu.Ravinder ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ […]
Continue Reading
