ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੀਆਂ ਛੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲਹਿਰਾਗਾਗਾ, 5 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਛੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਆਪਣੇ ਕਾਰਜ ਖੇਤਰ ਵਿੱਚ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧਾ ਕੇ 53 ਫੀਸਦੀ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪਹਿਲੀ ਦਫ਼ਾ ਮੁਲਾਜ਼ਮਾਂ ਨੂੰ ਸਿਰਫ਼ ਦੋ ਮਹੀਨਿਆਂ ਵਿੱਚ 11 ਫੀਸਦੀ ਮਹਿੰਗਾਈ ਭੱਤਾ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪਿਛਲੀਆਂ ਸਰਕਾਰਾਂ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀਆਂ ਸਨ ਪਰ ਅਸੀਂ ਕਦੇ ਇਹ ਗੱਲ ਨਹੀਂ ਆਖੀ: ਮੁੱਖ ਮੰਤਰੀ […]

Continue Reading

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ*

ਸੂਬੇ ਭਰ ’ਚੋਂ 1950 ਖੁਰਾਕੀ ਨਮੂਨੇ ਕੀਤੇ ਇਕੱਠੇ;51 ਨਮੂਨਿਆਂ ਨੂੰ ਅਸੁਰੱਖਿਅਤ ਐਲਾਨਿਆ* *ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ; ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਡਾ. ਬਲਬੀਰ ਸਿੰਘ* ਚੰਡੀਗੜ੍ਹ, 4 ਨਵੰਬਰ: ਮਨਦੀਪ ਕੌਰ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, […]

Continue Reading

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*

ਚੰਡੀਗੜ੍ਹ, 3 ਨਵੰਬਰ: ਸੁਭਾਸ਼ ਚੰਦਰ ਸ਼ਰਮਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ […]

Continue Reading

5 किलोमीटर दौड़ प्रतियोगिता में भावना जी ने शानदार प्रदर्शन

3 नवंबर 2026 (मंदीप कौर) आज सरहिंद में आयोजित हंसली रन (Anshali Run) 5 किलोमीटर दौड़ प्रतियोगिता में भावना जी ने शानदार प्रदर्शन करते हुए तीसरा स्थान (Third Position) हासिल किया। 50 वर्ष की आयु में भी उन्होंने जिस उत्साह, मेहनत, लगन और शानदार फिटनेस का परिचय दिया है, वह सभी के लिए प्रेरणादायक है। […]

Continue Reading

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਤੋਂ ਪਹਿਲਾਂ ਨਿਤਿਨ ਕੋਹਲੀ ਨੇ ਮੋਹਾਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੋਹਾਲੀ: ਐਸ ਕੇ ਸਕਸੈਨਾ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੋਹਾਲੀ ਵਿੱਚ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸਐੱਸਪੀ ਅਤੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। […]

Continue Reading

ਭਾਵੜਾ ਪਿੰਡ ਦੀ ਸਰਪੰਚ, ਪੰਚ ਤੇ ਲੰਬੜਦਾਰ ਨੇ ਵੱਡੀ ਗਿਣਤੀ ਸਾਥੀਆਂ ਸਮੇਤ ‘ਆਪ’ ਨੂੰ ਅਲਵਿਦਾ ਆਖ ਕਾਂਗਰਸ ਕੀਤੀ ਜੁਆਇੰਨ*

ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਸਰਪੰਚ ਤੇ ਹੋਰਨਾਂ ਲੋਕਾਂ ਦਾ ਕਾਂਗਰਸ ਵਿੱਚ ਕੀਤਾ ਸਵਾਗਤ* ਦੀਨਾਨਗਰ, 2 ਨਵੰਬਰ ( ਸੋਨੂੰ ਸਮਿਆਲ) ਹਲਕਾ ਦੀਨਾਨਗਰ ਦੇ ਪ੍ਰਮੁੱਖ ਪਿੰਡ ਭਾਵੜਾ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਦੀ ਮੌਜੂਦਾ ਸਰਪੰਚ ਰੀਨਾ ਕੁਮਾਰੀ ਨੇ ਪੰਚਾਇਤ ਨੁਮਾਇੰਦਿਆਂ ਸਮੇਤ ਪਿੰਡ ਦੇ ਵੱਡੀ ਗਿਣਤੀ ਲੋਕਾਂ ਨੂੰ ਨਾਲ ਲੈ […]

Continue Reading

ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ*

*ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ* *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 611ਵੇਂ ਦਿਨ 210 ਨਸ਼ਾ ਤਸਕਰ 1.4 ਕਿਲੋ ਹੈਰੋਇਨ ਸਮੇਤ ਕਾਬੂ* ਚੰਡੀਗੜ੍ਹ, 2 ਨਵੰਬਰ ਸੋਨੂੰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ […]

Continue Reading

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੀ ਸਕੂਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ*

ਸਤੰਬਰ 2026 ਤੱਕ ਪੰਜਾਬ ਵਿੱਚ 13,995 ਸਕੂਲ ਬੱਸਾਂ ਦੀ ਜਾਂਚ; 3,621 ਦੇ ਚਲਾਨ, 31 ਬੱਸਾਂ ਜ਼ਬਤ* *ਮੰਤਰੀ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼; ਸਕੂਲਾਂ, ਟਰਾਂਸਪੋਰਟਰਾਂ ਅਤੇ ਮਾਪਿਆਂ ਨੂੰ ਸਹਿਯੋਗ ਦੀ ਅਪੀਲ* ਚੰਡੀਗੜ੍ਹ, 2 ਨਵੰਬਰ: ਮਨਦੀਪ ਕੌਰ ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ […]

Continue Reading

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ*

*ਚੰਡੀਗੜ੍ਹ, 2 ਨਵੰਬਰ:*ਮਨਦੀਪ ਕੌਰ ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ ‘ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਸ. ਭਗਵੰਤ […]

Continue Reading