ਛੇਤੀ ਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ : ਜਗਰੂਪ ਸਿੰਘ ਸੇਖਵਾ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਡੱਡਵਾਂ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ ਛੇਤੀ ਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ : ਜਗਰੂਪ ਸਿੰਘ ਸੇਖਵਾ ਧਾਰੀਵਾਲ/ਗੁਰਦਾਸਪੁਰ, 17 ਮਈ (ਸੋਨੂੰ ,ਰਵਿੰਦਰ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ […]
Continue Reading
