ਬ੍ਰਿਧ ਆਸ਼ਰਮ ਦੇ ਬਜ਼ੁਰਗਾਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ
ਬ੍ਰਿਧ ਆਸ਼ਰਮ ਦੇ ਬਜ਼ੁਰਗਾਂ ਨੂੰ ਦਿੱਤੀ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ —– 10 ਮਈ ਨੂੰ ਕੋਰਟ ਕੰਪਲੈਕਸ ਵਿੱਚ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਪਠਾਨਕੋਟ 30 ਅਪ੍ਰੈਲ -( ਸੋਨੂੰ )ਜ਼ਿਲਾ ਕਾਨੂੰਨੀ ਸੇਵਾ ਅਥਾਰਟੀ ਪਠਾਨਕੋਟ ਦੇ ਚੇਅਰਮੈਨ -ਕਮ -ਜ਼ਿਲਾ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੇ ਆਦੇਸ਼ਾਂ ਅਨੁਸਾਰ ਸੀ. ਜੇ. ਐਮ-ਕਮ-ਸਕੱਤਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਆਦਰਸ਼ […]
Continue Reading
