हरियाणा में अनुसंधान और नवाचार को मिलेगी बड़ी गति, मुख्यमंत्री नायब सिंह सैनी ने 20 करोड़ रुपये के राज्य अनुसंधान कोष को दी मंजूरी

चंडीगढ़, 14 जुलाई एस के सक्सेना – हरियाणा के मुख्यमंत्री श्री नायब सिंह सैनी ने राज्य की उच्च शिक्षा प्रणाली को अनुसंधान, नवाचार और उभरती प्रौद्योगिकियों के माध्यम से पूरी तरह बदलने का एक बड़ा खाका पेश किया है, जो कि वर्ष 2047 तक विकसित भारत व विकसित हरियाणा बनाने में अहम भूमिका निभाएगा। मुख्यमंत्री […]

Continue Reading

ਮਾਣਯੋਗ ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਵਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ, ਜੁਲਾਈ (ਸੋਨੂੰ, ਰਵਿੰਦਰ) ਅੱਜ ਸ਼੍ਰੀ ਰਾਕੇਸ਼ ਕੁਮਾਰ, ਅੰਡਰ ਸੈਕਟਰੀ, ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਬਣੇ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਮਾਣਯੋਗ ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਵੱਲੋਂ ਵੇਅਰਹਾਊਸ ਦੇ ਸੁਰੱਖਿਆ ਪ੍ਰਬੰਧਾਂ, ਸਟਾਕ ਰਜਿਸਟਰ, ਲੋਗਬੁੱਕ, ਅੱਗ ਬੁਝਾਊ ਯੰਤਰਾਂ ਅਤੇ ਸਾਫ਼-ਸਫ਼ਾਈ ਦਾ ਬਾਰੀਕੀ ਨਾਲ ਜਾਇਜ਼ਾ […]

Continue Reading

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਗੁਰਦਾਸਪੁਰ।

ਡੇਰਾ ਬਾਬਾ ਨਾਨਕ/ਗੁਰਦਾਸਪੁਰ, ਜੁਲਾਈ (ਸੋਨੂੰ, ਰਵਿੰਦਰ) ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਨੇੜਲੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ […]

Continue Reading

ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

ਹੁਸ਼ਿਆਰਪੁਰ,ਜੋਲੀ ਜੁਲਾਈ। ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ, ਉਨ੍ਹਾਂ […]

Continue Reading

*ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ*

ਚੰਡੀਗੜ੍ਹ, 18 ਜੁਲਾਈ :ਐਸ ਕੇ ਸਕਸੈਨਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ […]

Continue Reading

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

(ਹੁਸ਼ਿਆਰਪੁਰ); 19 ਜੁਲਾਈ ਜੋਲੀ ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ […]

Continue Reading

*ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਚੇਤਨ ਪੁਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ […]

Continue Reading

*ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ*

ਚੰਡੀਗੜ੍ਹ, 19 ਜੁਲਾਈ :ਬੂਏਰੌ ਰਿਪੋਰਟ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ […]

Continue Reading

*सी.ई.ओ. ने एस.बी.एस. नगर के चुनाव अमले के प्रयासों की की सराहना, बलाचौर को एस.आई.आर.-2026 के दौरान घर-घर गणना चरण के तहत 100 प्रतिशत डिजिटलीकरण का कार्य पूरा करने के लिए दी बधाई*

चंडीगढ़, 19 जुलाई मुख्य निर्वाचन अधिकारी, पंजाब श्रीमती अनिंदिता मित्रा ने शहीद भगत सिंह नगर जिले के बलाचौर विधानसभा क्षेत्र के चुनाव अमले को विशेष गहन पुनरीक्षण-2026 के दौरान घर-घर गणना चरण के तहत निर्धारित समय-सीमाओं से पहले ही गणना प्रपत्रों के 100 प्रतिशत डिजिटलीकरण का कार्य पूरा करने के लिए बधाई दी। जिला निर्वाचन […]

Continue Reading

ਜ਼ਿਲੇ ਦੇ ਸਮੂਹ 1563 ਪੋਲਿੰਗ ਸਟੇਸ਼ਨਾਂ ‘ਤੇ ਐਸ.ਆਈ.ਆਰ. ਕੈਂਪ ਸੰਪੰਨ

ਹੁਸ਼ਿਆਰਪੁਰ,ਜੋਲੀ 19 ਜੁਲਾਈ: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਤਹਿਤ ਜ਼ਿਲੇ ਦੇ ਸਾਰੇ ਸਟੇਸ਼ਨਾਂ ‘ਤੇ ਕੈਂਪਾਂ ਵਿੱਚ ਵੋਟਰਾਂ ਦੀ ਭਾਰੀ ਸ਼ਮੂਲੀਅਤ ਨਾਲ ਸਫ਼ਲਤਾਪੂਰਵਕ ਸਮਾਪਤੀ ਹੋਈ। ਕੈਂਪ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਜਮ੍ਹਾਂ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਆਪਣੀ ਵੋਟ ਬਣਾਉਣ ਨੂੰ ਯਕੀਨੀ ਬਣਾਇਆ । ਜ਼ਿਲੇ […]

Continue Reading