ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ
ਫ਼ਿਰੋਜ਼ਪੁਰ, 14 ਜੁਲਾਈ:aaj tak aamne saamne ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦੀ ਸਮੀਖਿਆ ਸਬੰਧੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ […]
Continue Reading
