ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ : ਰਿਸ਼ਭ ਭੋਲਾ ਨੌਜਵਾਨਾਂ ਨੂੰ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਅੱਗੇ ਆਉਣ ਦਾ ਦਿੱਤਾ ਸੱਦਾ ਜਲੰਧਰ, 8 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੁੰਘਾਰਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਐਨ.ਐਸ.ਐਸ. ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਰਿਸ਼ਭ ਭੋਲਾ ਆਈ.ਪੀ.ਐਸ. ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਕਈ ਵਾਰ ਪ੍ਰੇਸ਼ਾਨੀਆਂ ਤੋਂ ਨਿਜਾਤ ਪਾਉਣ ਲਈ ਨਸ਼ਿਆਂ ਵੱਲ ਆਕਰਸ਼ਿਤ ਹੋ ਜਾਂਦਾ ਹੈ, ਜੋ ਕਿ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ। ਇਸ ਪ੍ਰਤੀ ਸਭ ਨੂੰ ਜਾਗਰੂਕ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਸਮਾਜ ਸੇਵੀ ਰਾਜੂ ਸੋਨੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ’ਤੇ ਅਜਿਹੇ ਵਿਸ਼ਿਆਂ ਉੱਤੇ ਚਰਚਾ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕ ਕੀਤਾ ਜਾ ਸਕੇ। ਬਹੁਮੰਤਵੀ ਸਮਾਜ ਸੇਵੀ ਸੰਸਥਾ ਦਿਸ਼ਾਦੀਪ ਦੇ ਸੰਸਥਾਪਕ ਅਤੇ ਚੀਫ਼ ਲਾਇਨ ਐੱਸ ਐਮ ਸਿੰਘ ਨੇ ਕਿਹਾ ਕਿ ਸਮਾਜ ਦੇ ਸਭ ਵਰਗਾਂ ਦੇ ਸਮੂਹਿਕ ਸਹਿਯੋਗ ਅਤੇ ਦ੍ਰਿੜ ਸੰਕਲਪ ਸਦਕਾ ਨਸ਼ਿਆਂ ਵਿਰੁੱਧ ਲੜਾਈ ਹੁਣ ਫੈਸਲਾਕੁੰਨ ਦੌਰ ਵਿੱਚ ਹੈ ਅਤੇ ਨਸ਼ਿਆਂ ਵਿਰੁੱਧ ਸਾਡੀ ਜਿੱਤ ਯਕੀਨੀ ਹੈ। ਇਸ ਤੋਂ ਪਹਿਲਾਂ ਕਾਲਜ ਦੇ ਓ.ਐਸ.ਡੀ. ਪ੍ਰੋ.ਕਮਲੇਸ਼ ਸਿੰਘ ਦੁੱਗਲ ਨੇ ਬਾਹਰੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਪਰੰਤ ਆਪਣੇ ਸੰਬੋਧਨ ਵਿੱਚ ਉਨ੍ਹਾਂ ਆਖਿਆ ਕਿ ਨਸ਼ਿਆਂ ਤੋਂ ਮੁਕਤੀ ਲਈ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹਨ । ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰੀ ਪੱਧਰ ’ਤੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਪਰ ਵਿਅਕਤੀਗਤ ਅਤੇ ਸੰਸਥਾਗਤ ਪੱਧਰ ’ਤੇ ਵੀ ਅਜਿਹੇ ਯਤਨਾਂ ਦੀ ਲੋੜ ਹੈ। ਇਸ ਮੌਕੇ ਕਾਲਜ ਦੇ ਐਨ ਐਸ ਐਸ ਵਿਭਾਗ ਦੇ ਇੰਚਾਰਜ ਡਾ. ਲਖਵੀਰ ਸਿੰਘ, ਦਿਸ਼ਾ ਦੀਪ ਸੰਸਥਾ ਦੇ ਵਾਈਸ ਚੇਅਰਮੈਨ ਤਰਸੇਮ ਜਲੰਧਰ, ਸਿਵਲ ਹਸਪਤਾਲ ਤੋਂ ਸੀਨੀਅਰ ਮੈਡੀਕਲ ਅਫ਼ਸਰ ਹਰਮਨ ਕਿਰਨਦੀਪ ਕੌਰ , ਕੈਪਟਨ ਜਸਵਿੰਦਰ ਸਿੰਘ , ਪ੍ਰਿੰਸ ਨਿੰਜਾ, ਰਾਜਵੀਰ ਸਿੰਘ, ਸੁਰਿੰਦਰ ਭਾਰਤੀ, ਡਾ ਸੋਨੀਆ ਕੁੰਦਰਾ,ਡਾ. ਮਨਦੀਪ ਕੌਰ ਆਦਿ ਵੀ ਮੌਜੂਦ ਸਨ।

ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ : ਰਿਸ਼ਭ ਭੋਲਾ ਨੌਜਵਾਨਾਂ ਨੂੰ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਅੱਗੇ ਆਉਣ ਦਾ ਦਿੱਤਾ ਸੱਦਾ ਜਲੰਧਰ, 8 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੁੰਘਾਰਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਐਨ.ਐਸ.ਐਸ. ਵਿਭਾਗ ਵੱਲੋਂ ਨਸ਼ਿਆਂ […]

Continue Reading

लॉरेंस बिश्नोई जैसे लोग पंजाब का माहौल खराब करना चाहते है: रमन अरोड़ा

लॉरेंस बिश्नोई जैसे लोग पंजाब का माहौल खराब करना चाहते है: रमन अरोड़ा कहा, पंजाब सरकार किसी भी कीमत पर राज्य की शांति भंग नहीं होने देगी जालंधर, 8 अप्रैल: भाजपा नेता मनोरंजन कालिया के घर पर हुए हमले के बारे में बात करते हुए जालंधर सेंट्रल के विधायक रमन अरोड़ा ने कहा कि लॉरेंस […]

Continue Reading

लॉरेंस जैसे शरारती तत्वों की नापाक साजिशें बर्दाश्त नहीं की जाएंगी: बलकार सिंह*

– *लॉरेंस जैसे शरारती तत्वों की नापाक साजिशें बर्दाश्त नहीं की जाएंगी: बलकार सिंह* – राज्य के लोगों से सांप्रदायिक सद्भाव बनाए रखने की अपील जालंधर, 8 अप्रैल: भाजपा नेता मनोरंजन कालिया के घर पर हुए हमले के बारे में बोलते हुए करतारपुर से विधायक बलकार सिंह ने इस घटना को बेहद दुर्भाग्यपूर्ण बताया और […]

Continue Reading

ਕੈਬਨਿਟ ਮੰਤਰੀ ਨੇ ਮਨੋਰੰਜਨ ਕਾਲੀਆ ਦਾ ਹਾਲ-ਚਾਲ ਜਾਣਿਆ

– *ਹਮਲਿਆਂ ਪਿੱਛੇ ਲਾਰੈਂਸ ਬਿਸ਼ਨੋਈ ਤੇ ਉਸਦੇ ਪਾਕਿਸਤਾਨੀ ਆਕਾਵਾਂ ਦਾ ਹੱਥ : ਮਹਿੰਦਰ ਭਗਤ* – ਕਿਹਾ, ਭਾਜਪਾ ਦੀ ਕੇਂਦਰ ਸਰਕਾਰ ਵਲੋਂ ਬਿਸ਼ਨੋਈ ਨੂੰ ਜੇਲ੍ਹ ’ਚ ਦਿੱਤਾ ਜਾ ਰਿਹੈ ਵੀ.ਆਈ.ਪੀ. ਟ੍ਰੀਟਮੈਂਟ – ਕੈਬਨਿਟ ਮੰਤਰੀ ਨੇ ਮਨੋਰੰਜਨ ਕਾਲੀਆ ਦਾ ਹਾਲ-ਚਾਲ ਜਾਣਿਆ – ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਬੱਧਤਾ ਦੁਹਰਾਈ ਜਲੰਧਰ, 8 ਅਪ੍ਰੈਲ […]

Continue Reading

ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾਈ 

ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾਈ ਗੁਰਦਾਸਪੁਰ, 7 ਅਪ੍ਰੈਲ (ਸੋਨੂੰ ਸਮਿਆਲ) – ਸਾਲ 2025 ਦੌਰਾਨ ਕਣਕ (ਹਾੜ੍ਹੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ […]

Continue Reading

8 ਤੋਂ 12 ਅਪ੍ਰੈਲ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਥਾਵਾਂ ਉੱਪਰ ਹੋਣਗੇ ਖੇਡਾਂ ਦੇ ਟਰਾਇਲ

8 ਤੋਂ 12 ਅਪ੍ਰੈਲ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਥਾਵਾਂ ਉੱਪਰ ਹੋਣਗੇ ਖੇਡਾਂ ਦੇ ਟਰਾਇਲ ਗੁਰਦਾਸਪੁਰ, 7 ਅਪ੍ਰੈਲ (ਸੋਨੂੰ ਸਮਿਆਲ ) – ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ, ਡੇ ਸਕਾਲਰ ਅਤੇ ਰੈਜੀਡੈਂਸਲ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਟਰਾਇਲ ਕਰਵਾਏ ਜਾਣ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਸਿੰਘ […]

Continue Reading

मंत्री मोहिंदर भगत का बड़ा बयान*

*मंत्री मोहिंदर भगत का बड़ा बयान* -हम अभी मनोरंजन कालिया जी का हाल चाल लेकर आए हैं, अच्छे माहौल में बातचीत हुई, पुलिस अपना काम कर रही है। -पर सच्चाई ये है की पंजाब में इस तरह की हरकते लॉरेंस बिश्नोई पाकिस्तान से मिलकर करवा रहा है। -*लॉरेंस बिश्नोई को अहमदाबाद की साबरमती जेल में […]

Continue Reading

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ ਮਰੀਜ਼ਾਂ ਨੂੰ ਪਲੇਟਲੈਟਸ ਚੜ੍ਹਾਉਣ ਲਈ ਹੁਣ ਸਿਰਫ਼ 2000 ਰੁਪਏ ਖ਼ਰਚ ਕਰਨੇ ਪੈਣਗੇ ਇਸ ਤੋਂ ਪਹਿਲਾਂ ਨਿੱਜੀ ਹਸਪਤਾਲਾਂ ਵਿੱਚ ਖ਼ਰਚ ਕਰਨੀ ਪੈਂਦੀ ਸੀ ਭਾਰੀ ਰਕਮ ਗੁਰਦਾਸਪੁਰ, 05 ਅਪ੍ਰੈਲ (ਸੋਨੂੰ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ […]

Continue Reading

केंद्रीय कृषि मंत्री शिवराज सिंह चौहान द्वारा किसान नेता श्री डल्लेवाल से अनशन समाप्त करने की अपील*

*केंद्रीय कृषि मंत्री शिवराज सिंह चौहान द्वारा किसान नेता श्री डल्लेवाल से अनशन समाप्त करने की अपील* *किसान संगठनों के प्रतिनिधियों के साथ पहले से तय तिथि के अनुसार हम 4 मई को बातचीत के लिए मिलेंगे-शिवराज सिंह* *नई दिल्ली/भोपाल, 5 अप्रैल 2025,* केंद्रीय कृषि एवं किसान कल्याण और ग्रामीण विकास मंत्री श्री शिवराज सिंह […]

Continue Reading