25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*

ਚੰਡੀਗੜ੍ਹ, 3 ਨਵੰਬਰ: ਸੁਭਾਸ਼ ਚੰਦਰ ਸ਼ਰਮਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ*

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ* *— ਯੁੱਧ ਨਸ਼ਿਆਂ ਵਿਰੁੱਧ ਦੇ 609ਵੇਂ ਦਿਨ 10 ਕਿਲੋ ਹੈਰੋਇਨ ਸਮੇਤ 139 ਨਸ਼ਾ ਤਸਕਰ ਕਾਬੂ* ਚੰਡੀਗੜ੍ਹ, 31 ਅਕਤੂਬਰ: ਸੁਭਾਸ਼ ਚੰਦਰ ਸ਼ਰਮਾਂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ […]

Continue Reading

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਵਿਦੇਸ਼ੀ ਹੈਂਡਲਰ ਗੈਰ-ਕਾਨੂੰਨੀ ਹਥਿਆਰ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਸੋਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ […]

Continue Reading

*ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ*

*ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ* *ਦੁਬਈ ਅਧਾਰਤ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ* ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ:ਸੋਨੂੰ ਸਮੇਆਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ […]

Continue Reading

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ – ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ – ਵਿਦੇਸ਼ੀ ਹੈਂਡਲਰਾਂ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ ਹਥਿਆਰਾਂ […]

Continue Reading

ਯੁੱਧ ਨਸ਼ਿਆਂ ਵਿਰੁੱਧ

ਗੁਰਦਾਸਪੁਰ ਯੁੱਧ ਨਸ਼ਿਆਂ ਵਿਰੁੱਧ 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮੀਟਿੰਗ ਵਿੱਚ ਹੋਣਗੇ ਸ਼ਾਮਲ ਡਿਪਟੀ ਕਮਿਸ਼ਨਰ ਵੱਲੋਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਨੁਮਾਇੰਦਿਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ […]

Continue Reading

ਪਹਿਲਗਾਮ ਵਿੱਚ ਨਿਹੱਥੇ ਲੋਕਾ ਦਾ ਕਤਲੇਆਮ ਕੋਈ ਬਹਾਦਰੀ ਨਹੀਂ

ਪਹਿਲਗਾਮ ਵਿੱਚ ਨਿਹੱਥੇ ਲੋਕਾ ਦਾ ਕਤਲੇਆਮ ਕੋਈ ਬਹਾਦਰੀ ਨਹੀਂ ਧਰਮ ਦੇ ਨਾਂ ਤੇ ਪਾਗਲ ਹੋਏ ਲੋਕਾ ਨੂੰ ਭਾਰਤ ਢੁੱਕਵਾਂ ਜਵਾਬ ਦੇਵੇ ਭਰਾ ਨਾਲ ਭਰਾ ਨੂੰ ਲੜਾਉਣ ਦੀ ਇਹ ਵੱਡੀ ਸਾਜਿਸ਼ – ਸੈਨਿਕ ਵਿੰਗ ਬਰਨਾਲਾ 26 ਅਪ੍ਰੈਲ ( ਮਨਦੀਪ ਕੌਰ) : ਜੇਕਰ ਇਹਨਾਂ ਜਿਹਾਦ ਦੇ ਨਾ ਤੇ ਦਹਿਸ਼ਤ ਫੈਲਾਉਣ ਵਾਲੇ ਲੋਕਾਂ ਵਿੱਚ ਦਮ ਹੈ ਤਾਂ ਭਾਰਤੀ […]

Continue Reading

ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਪੰਜਾਬ ਮਸੀਹ ਏਕਤਾ ਫਰੰਟ ਦੇ ਪੰਜਾਬ ਪ੍ਰਧਾਨ ਪਾਸਟਰ ਜਸਵਿੰਦਰ ਜੱਸੀ

ਨਵਾਂਸ਼ਹਿਰ (ਰਾਜਨ ਰੰਧਾਵਾ.ਸੋਨੂੰ) ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਪੰਜਾਬ ਮਸੀਹ ਏਕਤਾ ਫਰੰਟ ਦੇ ਪੰਜਾਬ ਪ੍ਰਧਾਨ ਪਾਸਟਰ ਜਸਵਿੰਦਰ ਜੱਸੀ,ਰਾਹੋ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਕਾਹਲੋ, ਘੱਟ ਗਿਣਤੀ ਮੋਰਚਾ ਭਾਜਪਾ ਨਵਾਂਸ਼ਹਿਰ ਦੇ ਸੀਨੀਅਰ ਆਗੂ ਟੀਕਮ ਚੌਧਰੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਉਨ੍ਹਾਂ ਨੇ ਇਕ ਸਾਂਝੇ ਤੌਰ ਤੇ ਬਿਆਨ ਜਾਰੀ ਕਰਦੇ ਕਿਹਾ ਕਿ ਜੰਮੂ […]

Continue Reading

ਪਹਿਲਗਾਮ ਹਮਲਾ ਮਨੁੱਖਤਾ ਦੇ ਦੁਸ਼ਮਣਾਂ ਵੱਲੋਂ ਕੀਤਾ ਗਿਆ ਘਿਣਾਉਣਾ, ਅਣਮਨੁੱਖੀ ਅਤੇ ਘਿਣਾਉਣਾ ਕੰਮ ਸੀ: ਸੁਸ਼ੀਲ ਰਿੰਕੂ

ਪਹਿਲਗਾਮ ਹਮਲਾ ਮਨੁੱਖਤਾ ਦੇ ਦੁਸ਼ਮਣਾਂ ਵੱਲੋਂ ਕੀਤਾ ਗਿਆ ਘਿਣਾਉਣਾ, ਅਣਮਨੁੱਖੀ ਅਤੇ ਘਿਣਾਉਣਾ ਕੰਮ ਸੀ: ਸੁਸ਼ੀਲ ਰਿੰਕੂ ਜਲੰਧਰ/ਮਨਦੀਪ ਕੌਰ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਮਾਸੂਮ ਨਾਗਰਿਕਾਂ ਦੇ ਮਾਰੇ […]

Continue Reading