ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਸਾਹਿਲ ਕੁਮਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਹਾਸਿਲ ਕੀਤਾ ਦੂਜਾ ਸਥਾਨ
ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਐਮ.ਏ ਫਾਈਨ ਆਰਟਸ ਤੀਜੇ ਸਮੈਸਟਰ ਦੇ ਵਿਦਿਆਰਥੀ ਸਾਹਿਲ ਕੁਮਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਆਯੋਜਿਤ ਫਾਈਨਲ ਪ੍ਰੀਖਿਆਵਾਂ ਵਿਚ 180.00 ਗ੍ਰੇਡ ਪਵਾਇੰਟ ਅਤੇ 9 SGPA ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਜੀ ਨੇ ਸਾਹਿਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸੇ ਤਰ੍ਹਾਂ ਨਿਰੰਤਰ […]
Continue Reading
