8 ਤੋਂ 12 ਅਪ੍ਰੈਲ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਥਾਵਾਂ ਉੱਪਰ ਹੋਣਗੇ ਖੇਡਾਂ ਦੇ ਟਰਾਇਲ
8 ਤੋਂ 12 ਅਪ੍ਰੈਲ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਥਾਵਾਂ ਉੱਪਰ ਹੋਣਗੇ ਖੇਡਾਂ ਦੇ ਟਰਾਇਲ ਗੁਰਦਾਸਪੁਰ, 7 ਅਪ੍ਰੈਲ (ਸੋਨੂੰ ਸਮਿਆਲ ) – ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ, ਡੇ ਸਕਾਲਰ ਅਤੇ ਰੈਜੀਡੈਂਸਲ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਟਰਾਇਲ ਕਰਵਾਏ ਜਾਣ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਸਿੰਘ […]
Continue Reading
