ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ
ਸੁਨਾਮ, 07 ਜੁਲਾਈ: ( ਵਰਿੰਦਰ ਕੁਮਾਰ ਬਿਊਰੋ ਚੀਫ ) ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ […]
Continue Reading
