ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿਖਿਆਵਾਂ ਦਾ ਸੰਦੇਸ਼ ਸੂਬੇ ਦੇ ਹਰ ਕੋਨੇ ’ਚ ਪਹੁੰਚਾਏਗੀ : ਡਾ. ਰਵਜੋਤ ਸਿੰਘ
ਮਨਦੀਪ ਕੌਰ ਹੁਸ਼ਿਆਰਪੁਰ, 7 ਜੁਲਾਈ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਗੁਰੂ […]
Continue Reading
