ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਚੱਲ ਰਹੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਸਬੰਧੀ ਚੋਣ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਗੁਰਦਾਸਪੁਰ, 4 ਜੁਲਾਈ (ਸੋਨੂੰ,ਰਵਿੰਦਰ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਚੱਲ ਰਹੀ ਪ੍ਰਕਿਰਿਆ ਸੰਬੰਧੀ ਸਮੂਹ ਚੋਣ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਮੌਜੂਦ ਸਨ। ਮੀਟਿੰਗ […]
Continue Reading
