ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼*
*ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼* -10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ ਜਲੰਧਰ, 17 ਅਪ੍ਰੈਲ: ਮਨਦੀਪ ਕੌਰ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ […]
Continue Reading