ਹੁਸ਼ਿਆਰਪੁਰ, 29 ਸਤੰਬਰ : ਕੈਪਟਨ ਸੁਭਾਸ਼ ਚੰਦਰ ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾ ਵਤਨ ਪੰਜਾਬ ਦੀਆਂ -2026 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਵਲੋਂ ਕੀਤਾ ਗਿਆ। ਜ਼ਿਲ੍ਹਾ ਖੇਡ ਅਫਸਰ ਸੁਰਜੀਤ ਸਿੰਘ ਨੇ ਦੱਸਿਆ ਕਿ […]
Continue ReadingCategory: पंजाब
ਸਿਹਤ ਵਿਭਾਗ ਨੇ ” ਡੀ ਐਸ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ “ਵਰਲਡ ਰੇਬੀਜ਼ ਡੇ”
ਜਲੰਧਰ (28-09-2026) : ਮਨਦੀਪ ਕੌਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਨੇਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸੋਮਵਾਰ ਨੂੰ “ਵਰਲਡ ਰੈਬੀਜ਼ ਡੇ” ਮੌਕੇ ਡੀ ਐਸ ਐਸ ਡੀ (ਲੜਕੇ ) ਸੀਨੀਅਰ ਸੈਕੰਡਰੀ ਸਕੂਲ ਸੋਡਲ ਰੋਡ,ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਆਰ ਬੀ ਐਸ ਕੇ ਦੀ ਟੀਮ ਦੇ ਡਾ.ਦੇਵ […]
Continue Readingਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਮੀਟਿੰਗ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਕੀਤੀ ਸਮੀਖਿਆ ਫ਼ਿਰੋਜ਼ਪੁਰ, 28 ਸਤੰਬਰ :ਜਸਪਾਲ ਪੰਜਾਬ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ […]
Continue Reading*ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ*
*7 ਲੱਖ ਤੋਂ ਵੱਧ ਔਰਤਾਂ ਨੂੰ ਮਿਲ ਰਿਹਾ ਹੈ ਵਿੱਤੀ ਸਹਾਰਾ, ਸਨਮਾਨ ਨਾਲ ਜੀਵਨ ਜਿਊਣ ਦਾ ਭਰੋਸਾ ਅਤੇ ਨਵੀਂ ਉਮੀਦ* *ਵਿੱਤੀ ਸਾਲ 2026-27 ਲਈ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ; ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਲਈ ਸਰਕਾਰ ਦ੍ਰਿੜ੍ਹ ਵਚਨਬੱਧ* *ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼—ਘਰ-ਘਰ ਜਾਗਰੂਕਤਾ ਮੁਹਿੰਮ ਚਲਾ […]
Continue Readingਗੁਰਦੁਆਰਾ ਠੱਠਾ ਸਾਹਿਬ ਜ਼ੀਰਾ ਵਿਖੇ ਆਯੁਰਵੈਦਿਕ ਕੈਂਪ ਲਗਾਇਆ
ਗੁਰਦੁਆਰਾ ਠੱਠਾ ਸਾਹਿਬ ਜ਼ੀਰਾ ਵਿਖੇ ਆਯੁਰਵੈਦਿਕ ਕੈਂਪ ਲਗਾਇਆ ਜ਼ੀਰਾ, 24 ਸਤੰਬਰ ਸੋਨੂੰ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਫਿਰੋਜ਼ਪੁਰ ਡਾਕਟਰ ਰੁਪਿੰਦਰਦੀਪ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11ਵਾਂ ਆਯੂਰਵੈਦਿਕ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਠੱਠਾ ਸਾਹਿਬ ਜ਼ੀਰਾ ਵਿਖੇ ਆਯੁਰਵੈਦਿਕ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤਮੰਦ ਕੱਲ ਲਈ ਆਯੁਰਵੈਦ […]
Continue Readingਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ
ਫ਼ਿਰੋਜ਼ਪੁਰ, 24 ਸਤੰਬਰ:ਮਨਦੀਪ ਕੌਰ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਫਿਰੋਜ਼ਪੁਰ ਡਾਕਟਰ ਰੁਪਿੰਦਰਦੀਪ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11ਵਾਂ ਆਯੂਰਵੈਦਿਕ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ ਗਿਆ ਜੋ ‘ਸਿਹਤਮੰਦ ਕੱਲ ਲਈ ਆਯੁਰਵੈਦ’ ਥੀਮ ਅਨੁਸਾਰ ਮਨਾਇਆ ਗਿਆ। ਇਸ ਕੈਂਪ ਵਿੱਚ 279 ਮਰੀਜ਼ਾਂ […]
Continue Readingਨਿਰਮਾਣ ਕਾਰਜ ਦਾ ਜਾਇਜ਼ਾ ਲੈਦੇ ਹੋਏ ਮੰਤਰੀ ਡਾ. ਰਵਜੋਤ ਸਿੰਘ।
ਢੋਲਵਾਹਾ ਤੋਂ ਬਹੇੜਾ ਤੱਕ ਚੱਲ ਰਹੇ ਸੜਕ ਦੇ ਨਿਰਮਾਣ ਕਾਰਜ ਦਾ ਮੰਤਰੀ ਰਵਜੋਤ ਸਿੰਘ ਨੇ ਲਿਆ ਜਾਇਜ਼ਾ ਸ਼ਾਮਚੁਰਾਸੀ/ਹੁਸ਼ਿਆਰਪੁਰ, 23 ਸਿਤੰਬਰ-ਸੋਨੂੰ ਸਮੇਆਲ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਪੈਂਦੇ ਪਿੰਡ ਢੋਲਵਾਹਾ ਤੋਂ ਪਿੰਡ ਬਹੇੜਾ ਤੱਕ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਲਿਆ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ […]
Continue Readingਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ * ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ * ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ […]
Continue Readingਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ
1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਫੈਸਲੇ ਨਾਲ ਸੀਨੀਆਰਤਾ ਅਤੇ ਤਰੱਕੀਆਂ ਦੇ ਅੜਿੱਕੇ ਦੂਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹਾ ਪੱਧਰੀ ਕਾਡਰ ਨੂੰ ਮੰਤਰੀ ਮੰਡਲ […]
Continue Reading*ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ*
*ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ* *ਦੁਬਈ ਅਧਾਰਤ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ* ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ:ਸੋਨੂੰ ਸਮੇਆਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ […]
Continue Reading
