ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ-
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ- ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹਾ ਮਿਸਾਲ : ਚੇਅਰਮੈਨ ਜਗਰੂਪ ਸਿੰਘ ਸੇਖਵਾਂ ਚੇਅਰਮੈਨ ਸੇਖਵਾਂ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿੱਚ 72 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕਾਦੀਆਂ/ਗੁਰਦਾਸਪੁਰ,11 ਅਪ੍ਰੈਲ (ਸੋਨੂੰ ਸਮਿਆਨਲ,ਰਵਿੰਦਰ) -ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ […]
Continue Reading