ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਾਤਰੀ ਮੌਤ ਦਰ ਘਟਾਉਣ ਸਬੰਧੀ ਹੋਈ ਮੀਟਿੰਗ
ਫ਼ਿਰੋਜ਼ਪੁਰ, 1 ਜੁਲਾਈ: ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਜਨੇਪੇ ਦੌਰਾਨ ਮਾਤਾਵਾਂ ਦੀ ਮੌਤ ਦੀ ਦਰ ਨੂੰ ਘਟਾਉਣ ਅਤੇ ਮੌਤ ਹੋਣ ਦੇ ਕਾਰਨਾਂ ਦੀ ਸਮੀਖਿਆ ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮਾਨਯੋਗ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਸ੍ਰੀ ਹਿਮਾਂਸ਼ੂ ਆਈ.ਏ.ਐਸ. (ਅੰਡਰ ਟ੍ਰੇਨਿੰਗ) ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਸਿਵਲ ਸਰਜਨ ਫ਼ਿਰੋਜ਼ਪੁਰ,ਡਾ. […]
Continue Reading
