ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਕੇਸ ਦਰਜ; 03 ਮੁਲਜ਼ਮ ਗ੍ਰਿਫਤਾਰ

ਮੂਨਕ, 25 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ) ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.10.2026 ਤੋਂ 25.10.2026 ਤਕ 27 ਐਨ.ਡੀ.ਪੀ.ਐਸ ਤਹਿਤ 02 ਮੁਕੱਦਮੇ ਦਰਜ ਕਰਕੇ 03 ਮੁਲਜ਼ਮਾਂ ਨੂੰ […]

Continue Reading

ਜਲੰਧਰ ’ਚ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਬਣਾਏ ਗਏ ਯਕੀਨੀ*

*ਹਾਕੀ ਪੰਜਾਬ ਦੇ ਪ੍ਰਧਾਨ, ਡਾਇਰੈਕਟਰ ਖੇਡਾਂ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਅੰਤਰਰਾਸ਼ਟਰੀ ਟੂਰਨਾਮੈਂਟ ਦੀਆਂ ਅੰਤਿਮ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ* *ਕਿਹਾ ਅੰਤਰਰਾਸ਼ਟਰੀ ਖੇਡ ਮਹਾਂਉਤਸਵ ’ਚ ਦਰਸ਼ਕਾਂ ਦੇ ਸਵਾਗਤ ਲਈ ਮੁਫ਼ਤ ਡਿਜੀਟਲ ਪਾਸ* ਜਲੰਧਰ, 25 ਅਕਤੂਬਰ : mandeep Kaur ਜਲੰਧਰ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ […]

Continue Reading

ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਆਧੁਨਿਕ ਲੈਬ ਤਕਨੀਕਾਂ ਬਾਰੇ ਜਾਗਰੂਕਤਾ ਸਾਂਝੀ ਕੀਤੀ

ਸਿਵਲ ਹਸਪਤਾਲ ਧੂਰੀ ਦੇ ਐੱਸ.ਐੱਮ.ਓ. ਡਾ. ਸੰਜੀਵ ਅਰੋੜਾ ਨੇ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਕੀਤੀ ਅਪੀਲ ਧੂਰੀ, 23 ਅਕਤੂਬਰ ( ਵਰਿੰਦਰ ਕੁਮਾਰ ਵੀਰੋ ਚੀਫ ): ਸਿਵਲ ਹਸਪਤਾਲ ਧੂਰੀ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਸੰਜੀਵ ਅਰੋੜਾ ਵੱਲੋਂ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਅਤੇ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ […]

Continue Reading

ਵਿਸ਼ੇਸ਼ ਸਰਸਰੀ ਸੁਧਾਈ: ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਕੈਂਪ 24 ਅਕਤੂਬਰ ਨੂੰ ਬਾਅਦ ਦੁਪਹਿਰ 3:00 ਵਜੇ ਤੋਂ ਸ਼ਾਮ ਦੇ 5:00 ਵਜੇ ਤਕ

ਸੰਗਰੂਰ, 23 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (Special Summary Revision) ਅਧੀਨ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਰਜਿਸਟਰ, ਵੋਟਰ ਸੂਚੀ ਨੂੰ ਤੁਰੱਟੀ ਮੁਕਤ ਕੀਤਾ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਸਾਂਝਾ ਦਿਵਿਅੰਗ ਮੋਰਚਾ ਵੱਲੋਂ ਭੁੱਖ ਹੜਤਾਲ ਨੂੰ ਹੋਇਆ ਤੀਜਾ ਦਿਨ,

ਸਾਂਝਾ ਦਿਵਿਅੰਗ ਮੋਰਚਾ ਵੱਲੋਂ ਭੁੱਖ ਹੜਤਾਲ ਨੂੰ ਹੋਇਆ ਤੀਜਾ ਦਿਨ, ਸਰਕਾਰ ਵੱਲੋਂ ਨਜਰ ਅੰਦਾਜ , ਮੰਗਾਂ ਮੰਨਣ ਦੀ ਕੀਤੀ ਮੰਗ ਧੂਰੀ 23 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਾਂਝਾ ਮੋਰਚਾ ਧੂਰੀ ਪੰਜਾਬ ਵੱਲੋਂ ਅੰਗਹੀਣਾਂ ਦੀਆਂ ਹੱਕੀ ਮੰਗਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪਿਛਲੇ 6 ਅਗਸਤ ਤੋਂ ਲਗਾਤਾਰ ਧਰਨਾ ਜਾਰੀ ਹੈ ਸਰਕਾਰ ਨਾਲ ਕਈ ਮੀਟਿੰਗਾਂ […]

Continue Reading

ਫ਼ੌਜੀ ਪੁੱਤਰ ਦੇ ਸਸਕਾਰ ਮੌਕੇ ਸਰਕਾਰੀ ਨੁਮਾਇੰਦਿਆਂ ਦੀ ਗ਼ੈਰਹਾਜ਼ਰੀ ’ਤੇ ਪੱਤਰਕਾਰ ਪੇਧਨੀ ਨੇ ਜਤਾਈ ਨਾਰਾਜ਼ਗੀ ਆਵਾਰਾ ਸਾਨ੍ਹਾਂ ਦੀ ਭੇੜ ਕਾਰਨ ਸੜਕ ਹਾਦਸੇ ਵਿੱਚ ਹੋਈ ਸੀ ਹਵਾਲਦਾਰ ਸੰਦੀਪ ਸਿੰਘ ਦੀ ਮੌਤ

ਧੂਰੀ, 22 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ ): ਆਵਾਰਾ ਸਾਨ੍ਹਾਂ ਦੀ ਭੇੜ ਕਾਰਨ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਭਾਰਤੀ ਫ਼ੌਜ ਦੇ ਹਵਾਲਦਾਰ ਸੰਦੀਪ ਸਿੰਘ (40) ਦੇ ਸਸਕਾਰ ਮੌਕੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਧੂਰੀ ਦੀ ਟੀਮ ਦਾ ਕੋਈ ਨੁਮਾਇੰਦਾ ਨਾ ਪੁੱਜਣ ’ਤੇ ਪੱਤਰਕਾਰ ਹਰਨੇਕ ਸਿੰਘ ਪੇਧਨੀ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਵਿਸ਼ੇਸ਼ ਮੀਟਿੰਗ ਅਤੇ ਸਨਮਾਨ ਸਮਾਰੋਹ 25 ਅਕਤੂਬਰ ਐਤਵਾਰ ਨੂੰ

ਧੂਰੀ 22 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸਾਹਿਤ ਸਭਾ ਧੂਰੀ ਰਜਿ ਦੇ ਪ੍ਰਧਾਨ ਸੁਰਿੰਦਰ ਸ਼ਰਮਾਂ ਨਾਗਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਤ ਸਭਾ ਰਜਿ ਧੂਰੀ ਦੀ ਇੱਕ ਵਿਸ਼ੇਸ਼ ਮੀਟਿੰਗ ਬਾਲਮੀਕ ਜਯੰਤੀ ਦੇ ਸਬੰਧ ਵਿੱਚ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10′ ਵਜੇ ਸਾਹਿਤ ਸਦਨ ‘ ਮਾਲਵਾ ਖਾਲਸਾ ਸੀਨੀਅਰ ਸੈ: ਸ: […]

Continue Reading

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ

ਧੂਰੀ, 22 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ […]

Continue Reading

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ

ਕੇ.ਸੀ.ਸੀ. ਪਾਲਿਸੀ 2026 ਰੱਦ ਕੀਤੀ ਜਾਵੇ – ਮੇਜਰ ਸਿੰਘ ਪੁੰਨਾਵਾਲ ਧੂਰੀ, 21 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਧੂਰੀ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਕੇਂਦਰੀ ਆਗੂ ਮੇਜਰ ਸਿੰਘ ਪੁੰਨਾਂਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ‘ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੂੰ […]

Continue Reading

ਨਿਤਿਨ ਦੇ ਸਾਥੀ’ ਨੇ ਜਲੰਧਰ ਵਿੱਚ ਵਿਲੱਖਣ ‘ਟਰੈਸ਼-ਏ-ਥੌਨ’ ਰਾਹੀਂ ਪੇਸ਼ ਕੀਤੀ ਮਿਸਾਲ, ਨੌਜਵਾਨਾਂ ਨੂੰ ਜ਼ਿੰਮੇਵਾਰੀ ਸੰਭਾਲਣ ਦਾ ਦਿੱਤਾ ਸੱਦਾ

ਜਲੰਧਰ ਵਿੱਚ ਦੁਸਹਿਰੇ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਤਰ੍ਹਾਂ ਦੀ ਪਹਿਲਕਦਮੀ ਵਿੱਚ ਨੌਜਵਾਨਾਂ ਅਤੇ ਸਥਾਨਕ ਵਸਨੀਕਾਂ ਨੇ ਸਫ਼ਾਈ ਅਤੇ ਪੌਦੇ ਲਗਾਉਣ ਲਈ ਇਕੱਠੇ ਹੋ ਕੇ ਹਿੱਸਾ ਲਿਆ; ਨਿਤਿਨ ਕੋਹਲੀ ਨੇ ਨਾਗਰਿਕਾਂ ਨੂੰ ਦੋਸ਼ਾਰੋਪਣ ਦੀ ਰਾਜਨੀਤੀ ਤੋਂ ਬਾਹਰ ਨਿਕਲ ਕੇ ਆਪਣੇ ਇਲਾਕਿਆਂ ਵਿੱਚ ਖੁਦ ਪਹਿਲ ਕਰਨ ਦੀ ਅਪੀਲ ਕੀਤੀ। ਜਲੰਧਰ, 21 ਅਕਤੂਬਰ, 2026:( ਮਨਦੀਪ […]

Continue Reading