ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਸਿੱਖਿਆ ਕ੍ਰਾਂਤੀ ਦੀ ਬਦੌਲਤ ਸਾਡਾ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਚੇਅਰਮੈਨ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨਵੀਆਂ ਬਾਗੜੀਆ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਗੁਰਦਾਸਪੁਰ, 06 ਮਈ , 2025 (ਸੋਨੂੰ, ਰਵਿੰਦਰ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ […]
Continue Reading