ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ : ਰਿਸ਼ਭ ਭੋਲਾ ਨੌਜਵਾਨਾਂ ਨੂੰ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਅੱਗੇ ਆਉਣ ਦਾ ਦਿੱਤਾ ਸੱਦਾ ਜਲੰਧਰ, 8 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੁੰਘਾਰਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਐਨ.ਐਸ.ਐਸ. ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਰਿਸ਼ਭ ਭੋਲਾ ਆਈ.ਪੀ.ਐਸ. ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਕਈ ਵਾਰ ਪ੍ਰੇਸ਼ਾਨੀਆਂ ਤੋਂ ਨਿਜਾਤ ਪਾਉਣ ਲਈ ਨਸ਼ਿਆਂ ਵੱਲ ਆਕਰਸ਼ਿਤ ਹੋ ਜਾਂਦਾ ਹੈ, ਜੋ ਕਿ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ। ਇਸ ਪ੍ਰਤੀ ਸਭ ਨੂੰ ਜਾਗਰੂਕ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਸਮਾਜ ਸੇਵੀ ਰਾਜੂ ਸੋਨੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ’ਤੇ ਅਜਿਹੇ ਵਿਸ਼ਿਆਂ ਉੱਤੇ ਚਰਚਾ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕ ਕੀਤਾ ਜਾ ਸਕੇ। ਬਹੁਮੰਤਵੀ ਸਮਾਜ ਸੇਵੀ ਸੰਸਥਾ ਦਿਸ਼ਾਦੀਪ ਦੇ ਸੰਸਥਾਪਕ ਅਤੇ ਚੀਫ਼ ਲਾਇਨ ਐੱਸ ਐਮ ਸਿੰਘ ਨੇ ਕਿਹਾ ਕਿ ਸਮਾਜ ਦੇ ਸਭ ਵਰਗਾਂ ਦੇ ਸਮੂਹਿਕ ਸਹਿਯੋਗ ਅਤੇ ਦ੍ਰਿੜ ਸੰਕਲਪ ਸਦਕਾ ਨਸ਼ਿਆਂ ਵਿਰੁੱਧ ਲੜਾਈ ਹੁਣ ਫੈਸਲਾਕੁੰਨ ਦੌਰ ਵਿੱਚ ਹੈ ਅਤੇ ਨਸ਼ਿਆਂ ਵਿਰੁੱਧ ਸਾਡੀ ਜਿੱਤ ਯਕੀਨੀ ਹੈ। ਇਸ ਤੋਂ ਪਹਿਲਾਂ ਕਾਲਜ ਦੇ ਓ.ਐਸ.ਡੀ. ਪ੍ਰੋ.ਕਮਲੇਸ਼ ਸਿੰਘ ਦੁੱਗਲ ਨੇ ਬਾਹਰੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਪਰੰਤ ਆਪਣੇ ਸੰਬੋਧਨ ਵਿੱਚ ਉਨ੍ਹਾਂ ਆਖਿਆ ਕਿ ਨਸ਼ਿਆਂ ਤੋਂ ਮੁਕਤੀ ਲਈ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹਨ । ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰੀ ਪੱਧਰ ’ਤੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਪਰ ਵਿਅਕਤੀਗਤ ਅਤੇ ਸੰਸਥਾਗਤ ਪੱਧਰ ’ਤੇ ਵੀ ਅਜਿਹੇ ਯਤਨਾਂ ਦੀ ਲੋੜ ਹੈ। ਇਸ ਮੌਕੇ ਕਾਲਜ ਦੇ ਐਨ ਐਸ ਐਸ ਵਿਭਾਗ ਦੇ ਇੰਚਾਰਜ ਡਾ. ਲਖਵੀਰ ਸਿੰਘ, ਦਿਸ਼ਾ ਦੀਪ ਸੰਸਥਾ ਦੇ ਵਾਈਸ ਚੇਅਰਮੈਨ ਤਰਸੇਮ ਜਲੰਧਰ, ਸਿਵਲ ਹਸਪਤਾਲ ਤੋਂ ਸੀਨੀਅਰ ਮੈਡੀਕਲ ਅਫ਼ਸਰ ਹਰਮਨ ਕਿਰਨਦੀਪ ਕੌਰ , ਕੈਪਟਨ ਜਸਵਿੰਦਰ ਸਿੰਘ , ਪ੍ਰਿੰਸ ਨਿੰਜਾ, ਰਾਜਵੀਰ ਸਿੰਘ, ਸੁਰਿੰਦਰ ਭਾਰਤੀ, ਡਾ ਸੋਨੀਆ ਕੁੰਦਰਾ,ਡਾ. ਮਨਦੀਪ ਕੌਰ ਆਦਿ ਵੀ ਮੌਜੂਦ ਸਨ।

ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ : ਰਿਸ਼ਭ ਭੋਲਾ ਨੌਜਵਾਨਾਂ ਨੂੰ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਅੱਗੇ ਆਉਣ ਦਾ ਦਿੱਤਾ ਸੱਦਾ ਜਲੰਧਰ, 8 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੁੰਘਾਰਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਐਨ.ਐਸ.ਐਸ. ਵਿਭਾਗ ਵੱਲੋਂ ਨਸ਼ਿਆਂ […]

Continue Reading

ਕੈਬਨਿਟ ਮੰਤਰੀ ਨੇ ਮਨੋਰੰਜਨ ਕਾਲੀਆ ਦਾ ਹਾਲ-ਚਾਲ ਜਾਣਿਆ

– *ਹਮਲਿਆਂ ਪਿੱਛੇ ਲਾਰੈਂਸ ਬਿਸ਼ਨੋਈ ਤੇ ਉਸਦੇ ਪਾਕਿਸਤਾਨੀ ਆਕਾਵਾਂ ਦਾ ਹੱਥ : ਮਹਿੰਦਰ ਭਗਤ* – ਕਿਹਾ, ਭਾਜਪਾ ਦੀ ਕੇਂਦਰ ਸਰਕਾਰ ਵਲੋਂ ਬਿਸ਼ਨੋਈ ਨੂੰ ਜੇਲ੍ਹ ’ਚ ਦਿੱਤਾ ਜਾ ਰਿਹੈ ਵੀ.ਆਈ.ਪੀ. ਟ੍ਰੀਟਮੈਂਟ – ਕੈਬਨਿਟ ਮੰਤਰੀ ਨੇ ਮਨੋਰੰਜਨ ਕਾਲੀਆ ਦਾ ਹਾਲ-ਚਾਲ ਜਾਣਿਆ – ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਬੱਧਤਾ ਦੁਹਰਾਈ ਜਲੰਧਰ, 8 ਅਪ੍ਰੈਲ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ ‘ਤੇ ਦਿੱਤਾ ਜ਼ੋਰ*

– *ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ ‘ਤੇ ਦਿੱਤਾ ਜ਼ੋਰ* – ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ – ਵਾਤਾਵਰਣ ਦੀ ਸੰਭਾਲ ਲਈ ਕਿਸਾਨ ਅੱਗੇ ਆਉਣ : ਹਲਕਾ ਵਿਧਾਇਕ ਬਲਕਾਰ ਸਿੰਘ ਜਲੰਧਰ, 5 ਅਪ੍ਰੈਲ : (ਮਨਦੀਪ ਕੌਰ) ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ […]

Continue Reading

राज्यसभा सदस्य संत सीचेवाल ने जालंधर के ट्रीटमेंट प्लांटों का किया अचानक दौरा*

– *राज्यसभा सदस्य संत सीचेवाल ने जालंधर के ट्रीटमेंट प्लांटों का किया अचानक दौरा* * डिप्टी कमिश्नर जालंधर को बताई कमियां – डिप्टी कमिश्नर ने नगर निगम कमिश्नर को दिए मौके का दौरा करने के निर्देश – कहा, तीन दिन में सौंपी जाए स्टेटस रिपोर्ट जालंधर, 30 मार्च: पर्यावरणविद् और राज्यसभा सदस्य संत बलबीर सिंह […]

Continue Reading

ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ

ਵਿਜੀਲੈਂਸ ਬਿਊਰੋ ਪੰਜਾਬ   ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ   ਚੰਡੀਗੜ੍ਹ, 21 ਮਾਰਚ, 2025: ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ […]

Continue Reading

ਫੂਡ ਸੇਫ਼ਟੀ ਅਧਿਕਾਰੀਆਂ ਵੱਲੋਂ ਬੇਕਰੀ ਨੂੰ ਨੋਟਿਸ ਜਾਰੀ

ਫੂਡ ਸੇਫ਼ਟੀ ਅਧਿਕਾਰੀਆਂ ਵੱਲੋਂ ਬੇਕਰੀ ਨੂੰ ਨੋਟਿਸ ਜਾਰੀ ਨਿਰਧਾਰਤ ਮਾਪਦੰਡਾਂ ਅਨੁਸਾਰ ਸੁਧਾਰ ਕਰਨ ਦੇ ਦਿੱਤੇ ਨਿਰਦੇਸ਼ ਜਲੰਧਰ, 22 ਮਾਰਚ: ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਰੀ ਚੈਕਿੰਗ ਮੁਹਿੰਮ ਦੌਰਾਨ ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ। ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਨੇ […]

Continue Reading

स्वास्थ्य क्रांति’ पंजाब सरकार द्वारा 2.10 करोड़ रुपये खर्च करके सी.एच.सी. सिंघोवाल, दीनानगर का कायाकल्प किया जाएगा

‘स्वास्थ्य क्रांति’ पंजाब सरकार द्वारा 2.10 करोड़ रुपये खर्च करके सी.एच.सी. सिंघोवाल, दीनानगर का कायाकल्प किया जाएगा विधायक शैरी कलसी और चेयरमैन रमन बहल ने सी.एच.सी. सिंघोवाल की मुरम्मत, नवीनीकरण और अपग्रेडेशन प्रोजैक्ट का नींव पत्थर रखा मान सरकार ने लोगों को उनके घरों के नज़दीक मानक स्वास्थ्य सेवाएं उपलब्ध करवाईं – शैरी कलसी सी.एच.सी. […]

Continue Reading

डिप्टी कमिश्नर ने जिले में नशा पीड़ितों के पुनर्वास की प्रक्रिया को और मजबूत करने की आवश्यकता पर जोर दिया

डिप्टी कमिश्नर ने जिले में नशा पीड़ितों के पुनर्वास की प्रक्रिया को और मजबूत करने की आवश्यकता पर जोर दिया अधिकारियों को रोजगार पाने में मदद के लिए नशा छोड़ चुके व्यक्तियों के रुझान के अनुसार कौशल विकास कोर्स शुरू करने को कहा जालंधर, 19 मार्च: पंजाब सरकार द्वारा नशे के ख़ात्मे के लिए ‘युद्ध […]

Continue Reading

WHO: कोविड-19 को ‘भुलाने’ की ग़लती न करें

[ad_1] योरोप के क्षेत्रीय WHO कार्यालय ने एक क्षेत्रव्यापी सुरक्षा अभियान का आरम्भ करते हुए कहा कि कोविड, इन्फ़्लुएंज़ा और रेस्पिरेटरी सिंकाइटियल वायरस (RSV) जैसे कोरोनावायरसों को “गम्भीरता से लिया जाना ज़रूरी है’, क्योंकि ये ख़ासतौर पर बुज़ुर्गों, गर्भवती महिलाओं और मौजूदा या पुरानी बीमारियों से पीड़ित जैसे संवेदनशील समूहों के लिए ख़तरनाक साबित हो सकते हैं.  WHO के क्षेत्रीय निदेशक डॉक्टर हैंस क्लूज […]

Continue Reading

गर्भवती को चारपाई पर दलदल भरे रास्ते से होकर एंबुलेंस तक ले जाते का वीडियो वायरल

आगरा। कस्बा सैंया के पास बघेल अड्डा में गर्भवती को चारपाई पर दलदल भरे रास्ते से होकर एंबुलेंस तक ले जाते वीडियो वायरल हो रहा है। एक मिनट के करीब वीडियो में रास्ते के नारकीय हालात दिख रहे हैं। यहां के निवासी इस रास्ते से परेशान हैं। इसी रास्ते से बच्चों को स्कूल जाना पड़ता […]

Continue Reading