ਮਾਣਯੋਗ ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਵਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ ਦਾ ਨਿਰੀਖਣ
ਗੁਰਦਾਸਪੁਰ, ਜੁਲਾਈ (ਸੋਨੂੰ, ਰਵਿੰਦਰ) ਅੱਜ ਸ਼੍ਰੀ ਰਾਕੇਸ਼ ਕੁਮਾਰ, ਅੰਡਰ ਸੈਕਟਰੀ, ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਬਣੇ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਮਾਣਯੋਗ ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਵੱਲੋਂ ਵੇਅਰਹਾਊਸ ਦੇ ਸੁਰੱਖਿਆ ਪ੍ਰਬੰਧਾਂ, ਸਟਾਕ ਰਜਿਸਟਰ, ਲੋਗਬੁੱਕ, ਅੱਗ ਬੁਝਾਊ ਯੰਤਰਾਂ ਅਤੇ ਸਾਫ਼-ਸਫ਼ਾਈ ਦਾ ਬਾਰੀਕੀ ਨਾਲ ਜਾਇਜ਼ਾ […]
Continue Reading
