ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ*
ਚੰਡੀਗੜ੍ਹ ब्यूरो आज तक आमने-सामने, 2 ਜੁਲਾਈ: ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59 ਡਾਕਟਰਾਂ ਨੂੰ ਉਹਨਾਂ ਦੀ […]
Continue Reading
