ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ: ਕਾਨੂੰਨ ਅਤੇ ਨਿਆਂ ਮੰਤਰੀ
ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪੰਚਕੂਲਾ ਵਿੱਚ ਰੋਜ਼ਗਾਰ ਮੇਲੇ ਦੇ 15ਵੇਂ ਪੜਾਅ ਦੌਰਾਨ 56 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ: ਕਾਨੂੰਨ ਅਤੇ ਨਿਆਂ ਮੰਤਰੀ “ਜੀਐੱਸਟੀ ਅਤੇ ਇਨਕਮ ਟੈਕਸ ਰੈਵੇਨਿਊ ਵਿੱਚ ਵਾਧਾ ਪਾਰਦਰਸ਼ੀ ਅਤੇ ਮਜ਼ਬੂਤ ਆਰਥਿਕ ਨੀਤੀਆਂ ਨੂੰ ਦਰਸਾਉਂਦਾ ਹੈ” […]
Continue Reading
