ਭਗਵੰਤ ਮਾਨ ਸਰਕਾਰ ਦਾ ਇੱਕ ਹੋਰ ਲੋਕ ਪੱਖੀ ਫ਼ੈਸਲਾ
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ : ਵਿਧਾਇਕ ਗੁਰਦੀਪ ਸਿੰਘ ਰੰਧਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਆਮਦਨੀ ਦੀ ਕੋਈ ਸ਼ਰਤ ਨਹੀਂ, ਰਜਿਸਟ੍ਰੇਸ਼ਨ ਲਈ ਸਿਰਫ਼ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੀ ਜ਼ਰੂਰੀ: ਰੰਧਾਵਾ ਡੇਰਾ ਬਾਬਾ […]
Continue Reading
