ਪੱਤਰਕਾਰ ਹਰਨੇਕ ਸਿੰਘ ਪੇਧਨੀ ਨੂੰ ਸਦਮਾ- ਆਵਾਰਾ ਸਾਨ੍ਹਾਂ ਦੇ ਭੇੜ ਚ 40 ਸਾਲਾ ਫ਼ੌਜੀ ਪੁੱਤਰ ਦੀ ਦਰਦਨਾਕ ਮੌਤ

ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਧੂਰੀ-ਬਰਨਾਲਾ ਮੁੱਖ ਮਾਰਗ ਤੇ ਸਥਿਤ ਪਿੰਡ ਕੱਕੜਵਾਲ ਨੇੜੇ ਦੋ ਆਵਾਰਾ ਸਾਨ੍ਹਾਂ ਦੀ ਆਪਸੀ ਭੇੜ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਛੁੱਟੀ ਆਏ 40 ਸਾਲਾ ਭਾਰਤੀ ਫ਼ੌਜ ਦੇ ਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਧੂਰੀ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਹਰਨੇਕ ਸਿੰਘ […]

Continue Reading

ਧੂਰੀ ਦੇ ਵਾਰਡ ਨੰਬਰ 19 ਵਿੱਚ ਮੇਰਾ ਹਲਕਾ, ਮੇਰਾ ਪਰਿਵਾਰ ਤਹਿਤ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ

ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਏ ਜਾ ਰਹੇ ਮੇਰਾ ਹਲਕਾ, ਮੇਰਾ ਪਰਿਵਾਰ ਪ੍ਰੋਗਰਾਮ ਤਹਿਤ ਧੂਰੀ ਦੇ ਵਾਰਡ ਨੰਬਰ 19 ਵਿਖੇ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਟਕਸਾਲੀ ਅਕਾਲੀ ਆਗੂ ਸ. ਨਿਰਭੈ ਸਿੰਘ ਹੇੜੀਕੇ ਅਤੇ ਉੱਘੇ ਸਮਾਜ ਸੇਵਕ ਮੁਕੇਸ਼ ਕੁਮਾਰ ਅਗਰਵਾਲ ਕਾਲਾ ਈਸੀਵਾਲਾ ਦੀ ਅਗਵਾਈ ਹੇਠ […]

Continue Reading

ਅੰਤਿਮ ਇੱਛਾ ਦਾ ਸਨਮਾਨ: ਮਾਤਾ ਬਲਵਿੰਦਰ ਕੌਰ ਦੇ ਨੇਤਰ ਦਾਨ ਨਾਲ ਕਿਸੇ ਦੀ ਦੁਨੀਆ ਹੋਵੇਗੀ ਰੌਸ਼ਨ

ਧੂਰੀ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਮਾਤਾ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਪਹਿਲਾਂ ਤੋਂ ਜ਼ਾਹਰ ਕੀਤੀ ਨੇਤਰ ਦਾਨ ਦੀ ਇੱਛਾ ਦਾ ਸਨਮਾਨ ਕਰਦਿਆਂ ਪੁਨਰਜੋਤ ਆਈ ਬੈਂਕ ਨਾਲ ਸੰਪਰਕ ਕਰਕੇ ਨੇਤਰ ਦਾਨ ਦੀ ਪ੍ਰਕਿਰਿਆ ਪੂਰੀ ਕਰਵਾਈ। ਪਰਿਵਾਰ ਦੇ ਇਸ ਸੰਵੇਦਨਸ਼ੀਲ ਉਪਰਾਲੇ ਨਾਲ ਯੋਗ ਕੋਰਨੀਆ ਕਿਸੇ ਲੋੜਵੰਦ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਦੇ ਕੰਮ ਦੀ ਸ਼ੁਰੂਆਤ

ਲਹਿਰਾਗਾਗਾ, 16 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ ਦਿਆਲਪੁਰਾ ਰਜਵਾਹੇ ਅਤੇ ਘੱਗਰ ਬ੍ਰਾਂਚ ਨਹਿਰ ’ਤੇ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਲਈ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ […]

Continue Reading

ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਵੱਲੋਂ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ

ਸੰਗਰੂਰ, 16 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਨੇ ਨਗਰ ਕੌਂਸਲ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸੇਵਾ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ […]

Continue Reading

साईं बाबा मंदिर में आज श्रद्धा और भक्तिभाव के साथ हवन-यज्ञ

मंदीप कौर जलंधर छावनी के दशहरा ग्राउंड के पास स्थित साईं बाबा मंदिर में आज श्रद्धा और भक्तिभाव के साथ हवन-यज्ञ आयोजित किया गया। कार्यक्रम में मंदिर के प्रधान नीलू जी, समाजसेवी विनय अग्रवाल जी, पंडित मुरारी मिश्रा जी, शिवचरण सिंह जी सहित कई श्रद्धालु शामिल हुए। पंडित मुरारी मिश्रा जी ने विधि-विधान से यज्ञ […]

Continue Reading

ਲੌਂਗੋਵਾਲ ਵਿਖੇ PAU-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਰਾਲੀ ਦੀ ਖੇਤ ਵਿੱਚ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਜਾਗਰੂਕਤਾ ਕੈਂਪ

ਲੌਂਗੋਵਾਲ, 15 ਅਕਤੂਬਰ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ PAU-ਫਾਰਮ ਸਲਾਹਕਾਰ ਸੇਵਾ ਕੇਂਦਰ (FASC), ਸੰਗਰੂਰ ਵੱਲੋਂ ਪਿੰਡ ਲੌਂਗੋਵਾਲ (ਬਟੂਹਾ ਖੁਰਦ) ਵਿਖੇ ਖੇਤੀ ਰਹਿੰਦ-ਖੂੰਹਦ ਦੀ ਖੇਤ ਵਿੱਚ ਸੰਭਾਲ (In-situ Crop Residue Management–CRM) ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕਿਸਾਨਾਂ […]

Continue Reading

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਚ ਭਾਜਪਾ ਹਲਕਾ ਧੂਰੀ ਵੱਲੋਂ ਰੋਸ ਪ੍ਰਦਰਸ਼ਨ

ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਨਿਰਪੱਖ ਜਾਂਚ ਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਕੀਤੀ ਮੰਗ ਧੂਰੀ, 15 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਹਲਕਾ ਧੂਰੀ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਸੰਗਰੂਰ-1 […]

Continue Reading

ਧੂਰੀ ਵਿੱਚ ਉੱਤਮ ਬੇਕਰੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਖਾਣ-ਪੀਣ ਦਾ ਸਮਾਨ ਚੋਰੀ

ਧੂਰੀ, 15 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਧੂਰੀ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆਉਣ ਕਾਰਨ ਵਪਾਰੀਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਧੂਰੀ ਦੀ ਪ੍ਰਸਿੱਧ ਉੱਤਮ ਬੇਕਰੀ ਨਾਲ ਸਬੰਧਤ ਹੈ, ਜਿੱਥੇ ਬੀਤੀ ਰਾਤ ਚੋਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਅਤੇ ਖਾਣ-ਪੀਣ ਦਾ ਸਮਾਨ ਚੋਰੀ ਕਰ ਲਿਆ। ਦੁਕਾਨ […]

Continue Reading

ਧੂਰੀ ਵਿੱਚ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦਾ ਦਿਖਿਆ ਅਸਰ

ਧੂਰੀ, 15 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਪਰਮਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿੱਚ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 15 ਅਕਤੂਬਰ ਨੂੰ ਦਿੱਤੀ ਪੰਜਾਬ ਬੰਦ ਦੀ ਕਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ ਵੀ ਅਸਰ ਦੇਖਣ ਨੂੰ ਮਿਲਿਆ। ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ […]

Continue Reading