10 ਅਕਤੂਬਰ ਦੀ ਸੰਗਰੂਰ ਵਿਖੇ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਸੂਬਾ ਪੱਧਰੀ ਰੈਲੀ ਵਿੱਚ ਪੈਨਸ਼ਨਰ ਕੈਨਫੈਡਰੇਸਨ ਨਾਲ ਸਬੰਧਤ ਹਜ਼ਾਰਾਂ ਦੀ ਗਿਣਤੀ ਵਿੱਚ ਪੈਨਸ਼ਨਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ-ਕਰਮ ਸਿੰਘ ਧਨੋਆ ਤੇ ਰਾਜ ਕੁਮਾਰ ਅਰੋੜਾ

ਧੂਰੀ, 12 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ, ਸੁਬਾਈ ਜਨਰਲ ਸਕੱਤਰ ਕੁਲਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਸਾਂਝਾ ਮੰਚ ਅਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸ਼ੰਗਰੂਰ ਵਿਖੇ […]

Continue Reading

ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ; ਲੋੜ ਅਨੁਸਾਰ ਹੋਰ ਗਰਾਂਟਾਂ ਵੀ ਦਿੱਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਦਿੜ੍ਹਬਾ, 12 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਵੇਰੇ ਸਕੂਲ ਲੱਗਣ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਅਚਨਚੇਤ ਪਹੁੰਚ ਕੇ ਸਕੂਲ ਦਾ ਨਿਰੀਖਣ ਕੀਤਾ। ਉਨ੍ਹਾਂ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਪੜ੍ਹਾਈ, ਸਕੂਲ ਵਿੱਚ ਉਪਲਬਧ ਸਹੂਲਤਾਂ ਅਤੇ ਉਨ੍ਹਾਂ ਦੀਆਂ […]

Continue Reading

ਵਿਦਿਆਰਥੀਆਂ ਨੂੰ ਵਿੱਦਿਅਕ ਕਰਜੇ਼ ਸਬੰਧੀ ਜਾਣਕਾਰੀ ਦਿੱਤੀ

ਧੂਰੀ,12 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਧੂਰੀ ਪਿੰਡ ਵਿਖੇ ਵਿਦਿਆਰਥੀਆਂ ਨੂੰ ਸੀਨੀਅਰਜ਼ ਨਾਲ ਮਿਲਾਉਣ ਦੀ ਕੜੀ ਵਜੋ਼ਂ, ਜਗਦੇਵ ਸ਼ਰਮਾ, ਸਾਬਕਾ ਸੀਨੀਅਰ ਮੈਨੇਜਰ ਪੀ ਐਨ ਬੀ ਅਤੇ ਸ੍: ਸੰਤ ਸਿੰਘ ਸਾਬਕਾ ਲੈਕਚਰਾਰ ਨੇ ਸਕੂਲ ਦਾ ਦੌਰਾ ਕੀਤਾ। ਸ਼ੀ੍ ਜਗਦੇਵ ਸ਼ਰਮਾ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਬੈਂਕਾਂ ਤੋਂ ਮਿਲਣ ਵਾਲੇ ਕਰਜਿਆਂ […]

Continue Reading

ਓ.ਐੱਸ.ਡੀ. ਸੁਖਵੀਰ ਸਿੰਘ ਨੇ ਕੀਤਾ ਕੈਂਪ ਦਾ ਉਦਘਾਟਨ, ਲੋਕਾਂ ਨੂੰ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਧੂਰੀ, 12 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਚਲਾਈ ਜਾ ਰਹੀ ਸਿਹਤਮੰਦ ਅੱਖਾਂ, ਸੁਖਾਲਾ ਪੰਜਾਬ ਮੁਹਿੰਮ ਤਹਿਤ ਅੱਜ ਪਿੰਡ ਘਨੌਰੀ ਕਲਾਂ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕੀਤਾ। ਸ਼ੰਕਰਾ ਆਈ ਹਸਪਤਾਲ, ਲੁਧਿਆਣਾ […]

Continue Reading

ਬੱਲਰਾਂ ਲਈ 35 ਲੱਖ ਅਤੇ ਲਹਿਲ ਖੁਰਦ ਲਈ 25 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਗਤੀ: ਗੋਇਲ

ਲਹਿਰਾਗਾਗਾ 11 ਅਕਤੂਬਰ:( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੱਲਰਾਂ ਅਤੇ ਲਹਿਲ ਖੁਰਦ ਦੇ ਵਿਕਾਸ ਲਈ ਕੁੱਲ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬੱਲਰਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਸੁਨਾਮ, 11 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕਾਰਜਾਂ ਵਿੱਚ ਹਸਪਤਾਲ ਦੀ ਚਾਰਦੀਵਾਰੀ, ਟਿਊਬਵੈੱਲ ਅਤੇ ਸੀਵਰੇਜ ਦੇ ਕੰਮ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਵਿਖੇ ਕਰੀਬ 7.66ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

ਸੰਗਰੂਰ, 11 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਹਰੇੜੀ ਰੋਡ ’ਤੇ ਭੱਠਲ ਕਲੋਨੀ ਨੇੜੇ ਕਰੀਬ 7.66 ਕਰੋੜ ਰੁਪਏ ਦੀ ਲਾਗਤ ਨਾਲ ਬਣੇ 4 ਐੱਮ.ਐੱਲ.ਡੀ. ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਹ ਪਲਾਂਟ ਰੋਜ਼ਾਨਾ 40 ਲੱਖ ਲੀਟਰ ਸੀਵਰੇਜ ਦੇ ਪਾਣੀ ਨੂੰ ਸੋਧਣ ਦੀ […]

Continue Reading

ਸ੍ਰੀਮਦਭਾਗਵਤ ਕਥਾ ਦੌਰਾਨ ਰਾਧਾ-ਰਮਣ ਹਰਿ ਦੇ ਰੰਗ ਵਿੱਚ ਰੰਗਿਆ ਧੂਰੀ ਸ਼ਹਿਰ

ਧੂਰੀ, 11 ਅਕਤੂਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਧੂਰੀ ਵਿਖੇ ਚੱਲ ਰਹੀ ਸ੍ਰੀਮਦਭਾਗਵਤ ਕਥਾ ਦੌਰਾਨ ਉਸ ਸਮੇਂ ਪੂਰਾ ਮਾਹੌਲ ਭਗਤੀਮਈ ਹੋ ਗਿਆ। ਜਦੋਂ ਕਥਾ ਵਾਚਕ ਪੂਜਨੀਕ ਇੰਦਰੇਸ਼ ਜੀ ਮਹਾਰਾਜ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਰਾਧਾ-ਰਮਣ ਹਰਿ ਦੀ ਭਗਤੀ ਨਾਲ ਜੋੜਿਆ। ਕਥਾ ਦੌਰਾਨ ਭਗਤੀ ਭਜਨਾਂ ਅਤੇ ਰਾਧਾ-ਰਮਣ ਹਰਿ ਦੇ ਜੈਕਾਰਿਆਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਬੱਲਰਾਂ, 10 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ.ਡੀ.ਅਤੇ ਸੀ.ਬੀ.ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ […]

Continue Reading

ਸਰਸ ਮੇਲਾ-2026 ਵਿੱਚ ਨਾਮਵਰ ਗਾਇਕਾਂ ਦੀਆਂ ਪੇਸ਼ਕਾਰੀਆਂ ਨਾਲ ਸਜ ਰਹੀਆਂ ਨੇ ਸੱਭਿਆਚਾਰਕ ਸ਼ਾਮਾਂ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

ਸੰਗਰੂਰ, 10 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ) ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕੈਰੋਂ ਫੈਕਟਰੀ ਗਰਾਊਂਡ, ਪਟਿਆਲਾ ਬਾਈਪਾਸ, ਯਾਦਵਿੰਦਰਾ ਹੋਟਲ ਦੇ ਸਾਹਮਣੇ ਕਰਵਾਏ ਜਾ ਰਹੇ ‘ਸਰਸ ਮੇਲਾ-2026’ ਦੌਰਾਨ ਲੋਕਾਂ ਦੇ ਮਨੋਰੰਜਨ ਲਈ ਨਾਮਵਰ ਗਾਇਕਾਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। 20 ਅਕਤੂਬਰ ਤਕ ਚੱਲਣ ਵਾਲੇ […]

Continue Reading