ਕਬੱਡੀ ਵਰਗੀਆਂ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਦਲਵੀਰ ਸਿੰਘ ਢਿੱਲੋਂ

ਸ਼ੇਰਪੁਰ ਸੋਢੀਆਂ, 10 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ): ਹਲਕਾ ਧੂਰੀ ਦੇ ਪਿੰਡ ਸ਼ੇਰਪੁਰ ਸੋਢੀਆਂ ਵਿਖੇ ਸੰਗਰੂਰ ਕਬੱਡੀ ਲੀਗ ਸੀਜ਼ਨ-2 ਦਾ ਫਾਈਨਲ ਮੈਚ ਅਤੇ ਅੰਤਰਰਾਸ਼ਟਰੀ ਕਬੱਡੀ ਕਲੱਬਾਂ ਵਿਚਕਾਰ ਸ਼ੋਅ-ਮੈਚ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਖੇਡ ਸਮਾਗਮ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

ਸੰਗਰੂਰ, 10 ਅਕਤੂਬਰ:( ਵਰਿੰਦਰ ਕੁਮਾਰ ਬਿਊਰੋ ਚੀਫ): ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ […]

Continue Reading

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਦਿੱਤੀ ਮੁੜ ਚੁਣੌਤੀ

10 ਅਕਤੂਬਰ, ਸੰਗਰੂਰ (  ਵਰਿੰਦਰ ਕੁਮਾਰ ਬਿਊਰੋ ਚੀਫ  ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ ਵਿੱਚ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ (ਮਿੱਡ-ਡੇ-ਮੀਲ, ਆਸ਼ਾ ਤੇ ਆਂਗਣਵਾੜੀ) […]

Continue Reading

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਸੁਨਾਮ, 10 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ):ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਛਾਜਲੀ, ਬਲਾਕ ਸੁਨਾਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰੀ ਸਭਾ, ਛਾਜਲੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 150 ਤੋਂ ਵੱਧ ਕਿਸਾਨਾਂ ਨੇ […]

Continue Reading

नितिन कोहली ने जालंधर सेंट्रल में यूथ अकाली दल के नेताओं का आप में किया स्वागत

नए सदस्यों का स्वागत करते हुए नितिन कोहली और त्रिलोक सिंह सरां ने कहा कि पंजाब सरकार के काम और नीतियों से प्रभावित होकर लोग आम आदमी पार्टी में शामिल हो रहे हैं जालंधर:मंदीप कौर आम आदमी पार्टी की जालंधर सेंट्रल इकाई ने आप जालंधर सेंट्रल हलका इंचार्ज नितिन कोहली और पंजाब स्पोर्ट्स वेलफेयर बोर्ड […]

Continue Reading

ਨਿਤਿਨ ਕੋਹਲੀ ਨੇ ਜਲੰਧਰ ਸੈਂਟਰਲ ਵਿੱਚ ਯੂਥ ਅਕਾਲੀ ਦਲ ਦੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਨਿਤਿਨ ਕੋਹਲੀ ਅਤੇ ਤ੍ਰਿਲੋਕ ਸਿੰਘ ਸਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਮ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ 8 ਅਕਤੂਬਰ (ਮਨਦੀਪ ਕੌਰ) ਜਲੰਧਰ: ਆਮ ਆਦਮੀ ਪਾਰਟੀ ਦੀ ਜਲੰਧਰ ਸੈਂਟਰਲ ਇਕਾਈ ਨੇ ‘ਆਪ’ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਪੰਜਾਬ […]

Continue Reading

ਪੰਜਾਬ ਸਕੱਤਰੇਤ-2 ਵਿੱਚ ਮੁਲਾਜਮਾਂ ਨੇ ਕੀਤਾ ਜੋਰਦਾਰ ਮੁਜਾਹਰਾ

10 ਅਕਤੂਬਰ ਨੂੰ ਸੰਗਰੂਰ ਜਾਣ ਦੀ ਕੀਤੀ ਤਿਆਰੀ ਚੰਡੀਗੜ (7.10.2026): ਵਰਿੰਦਰ ਕੁਮਾਰ ਬਿਊਰੋ ਚੀਫ ਪੰਜਾਬ ਸਕੱਤਰੇਤ-2 ਚੰਡੀਗੜ ਵਿਖੇ ਅੱਜ ਮੁਲਾਜਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜੋਰਦਾਰ ਮੁਜਾਹਰਾ ਕੀਤਾ, ਜਿਸ ਵਿੱਚ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਹੋਈ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਦੀਆਂ ਸਾਰੀਆਂ ਮੁਲਾਜਮ ਜਥੇਬੰਦੀਆਂ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

ਲਹਿਰਾਗਾਗਾ, 7 ਅਕਤੂਬਰ: (ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਖ਼ਰੀਦ ਸੀਜ਼ਨ ਦੌਰਾਨ ਲੋੜੀਂਦੀਆਂ ਸਹੂਲਤਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ […]

Continue Reading

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ*

*ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ* *ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ; ਕਰੀਬ 3 ਲੱਖ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ* *ਕੰਦੋਵਾਲੀ ਤੇ ਮੱਜੂਪੁਰਾ ਵਿਖੇ ਸਥਾਪਤ 39 ਐਮ.ਐਲ.ਡੀ. ਸਮਰੱਥਾ ਵਾਲੇ ਵਾਟਰ […]

Continue Reading

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ* • *ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ* ⁠ ਚੰਡੀਗੜ੍ਹ, 6 ਅਕਤੂਬਰ:ਸੋਨੂੰ ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ […]

Continue Reading