ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਹੁਸ਼ਿਆਰਪੁਰ, 7 ਮਈ: (ਬਿਉਰੋ)ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦ ‘ਤੇ ਤਣਾਅ ਦੇ ਮੱਦੇਨਜ਼ਰ ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਡਿਫੈਂਸ ਤਿਆਰੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ […]
Continue Reading
