ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ ਵਿੱਚ ਔਰਤਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਘਰਾਂ ਲਈ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ “ਨੋ ਕੈਸ਼, ਨੋ ਫਰਮਾਇਸ਼” ਦੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਦੇਣਾ ਸ਼ਾਮਲ ਹੈ। ਇਸ […]
Continue Reading
