ਗੁਰਦਾਸਪੁਰ ਪੁਲਿਸ ਵੱਲੋਂ 10 ਗ੍ਰਾਮ ਹੈਰੋਇੰਨ, 12980 ਰੁਪਏ ਡਰੱਗ ਮਨੀ ਅਤੇ ਕਾਰ ਸਮੇਤ ਦੋਸ਼ੀ ਗ੍ਰਿਫਤਾਰ
ਗੁਰਦਾਸਪੁਰ ਪੁਲਿਸ ਵੱਲੋਂ 10 ਗ੍ਰਾਮ ਹੈਰੋਇੰਨ, 12980 ਰੁਪਏ ਡਰੱਗ ਮਨੀ ਅਤੇ ਕਾਰ ਸਮੇਤ ਦੋਸ਼ੀ ਗ੍ਰਿਫਤਾਰ ਗੁਰਦਾਸਪੁਰ,( ਸੋਨੂੰ ) ਮਿਤੀ-18.04.2025 ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਦੌਰਾਨੇ ਨਾਕਾਬੰਦੀ ਇੱਕ […]
Continue Reading
