ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ*
— ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ* *— ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ਤੇ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਦਾ ਕੰਮ ਕਰ ਰਹੇ ਸਨ ਦੋਸ਼ੀ : ਆਈਜੀਪੀ ਗੁਰਪ੍ਰੀਤ ਭੁੱਲਰ* ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ:ਸੋਨੂੰ ਸਮਿਆਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]
Continue Reading
