ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ*

ਪੁਲਿਸ ਟੀਮਾਂ ਨੇ 192 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ* ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ* ‘ਯੁੱਧ ਨਸ਼ਿਆਂ ਵਿਰੁੱਧ’ ਦੇ 576ਵੇਂ ਦਿਨ 122 ਨਸ਼ਾ ਤਸਕਰ 17 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ* ਚੰਡੀਗੜ੍ਹ,28 ਸਤੰਬਰ: ਸੋਨੂੰ ਸਮਿਆਲ਼ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 251ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ […]

Continue Reading

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ ਚੰਡੀਗੜ੍ਹ, 28 ਸਤੰਬਰ: ਸੋਨੂੰ ਸਮਿਆਲ਼ ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ […]

Continue Reading

ਹੁਸ਼ਿਆਰਪੁਰ, 29 ਸਤੰਬਰ : ਕੈਪਟਨ ਸੁਭਾਸ਼ ਚੰਦਰ ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾ ਵਤਨ ਪੰਜਾਬ ਦੀਆਂ -2026 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਵਲੋਂ ਕੀਤਾ ਗਿਆ। ਜ਼ਿਲ੍ਹਾ ਖੇਡ ਅਫਸਰ ਸੁਰਜੀਤ ਸਿੰਘ ਨੇ ਦੱਸਿਆ ਕਿ […]

Continue Reading

ਸਿਹਤ ਵਿਭਾਗ ਨੇ ” ਡੀ ਐਸ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ “ਵਰਲਡ ਰੇਬੀਜ਼ ਡੇ”

ਜਲੰਧਰ (28-09-2026) : ਮਨਦੀਪ ਕੌਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਨੇਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸੋਮਵਾਰ ਨੂੰ “ਵਰਲਡ ਰੈਬੀਜ਼ ਡੇ” ਮੌਕੇ ਡੀ ਐਸ ਐਸ ਡੀ (ਲੜਕੇ ) ਸੀਨੀਅਰ ਸੈਕੰਡਰੀ ਸਕੂਲ ਸੋਡਲ ਰੋਡ,ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਆਰ ਬੀ ਐਸ ਕੇ ਦੀ ਟੀਮ ਦੇ ਡਾ.ਦੇਵ […]

Continue Reading

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਮੀਟਿੰਗ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਕੀਤੀ ਸਮੀਖਿਆ ਫ਼ਿਰੋਜ਼ਪੁਰ, 28 ਸਤੰਬਰ :ਜਸਪਾਲ ਪੰਜਾਬ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ […]

Continue Reading

*ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ*

*7 ਲੱਖ ਤੋਂ ਵੱਧ ਔਰਤਾਂ ਨੂੰ ਮਿਲ ਰਿਹਾ ਹੈ ਵਿੱਤੀ ਸਹਾਰਾ, ਸਨਮਾਨ ਨਾਲ ਜੀਵਨ ਜਿਊਣ ਦਾ ਭਰੋਸਾ ਅਤੇ ਨਵੀਂ ਉਮੀਦ* *ਵਿੱਤੀ ਸਾਲ 2026-27 ਲਈ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ; ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਲਈ ਸਰਕਾਰ ਦ੍ਰਿੜ੍ਹ ਵਚਨਬੱਧ* *ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼—ਘਰ-ਘਰ ਜਾਗਰੂਕਤਾ ਮੁਹਿੰਮ ਚਲਾ […]

Continue Reading

ਗੁਰਦੁਆਰਾ ਠੱਠਾ ਸਾਹਿਬ ਜ਼ੀਰਾ ਵਿਖੇ ਆਯੁਰਵੈਦਿਕ ਕੈਂਪ ਲਗਾਇਆ

ਗੁਰਦੁਆਰਾ ਠੱਠਾ ਸਾਹਿਬ ਜ਼ੀਰਾ ਵਿਖੇ ਆਯੁਰਵੈਦਿਕ ਕੈਂਪ ਲਗਾਇਆ ਜ਼ੀਰਾ, 24 ਸਤੰਬਰ ਸੋਨੂੰ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਫਿਰੋਜ਼ਪੁਰ ਡਾਕਟਰ ਰੁਪਿੰਦਰਦੀਪ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11ਵਾਂ ਆਯੂਰਵੈਦਿਕ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਠੱਠਾ ਸਾਹਿਬ ਜ਼ੀਰਾ ਵਿਖੇ ਆਯੁਰਵੈਦਿਕ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤਮੰਦ ਕੱਲ ਲਈ ਆਯੁਰਵੈਦ […]

Continue Reading

ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ

ਫ਼ਿਰੋਜ਼ਪੁਰ, 24 ਸਤੰਬਰ:ਮਨਦੀਪ ਕੌਰ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਫਿਰੋਜ਼ਪੁਰ ਡਾਕਟਰ ਰੁਪਿੰਦਰਦੀਪ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11ਵਾਂ ਆਯੂਰਵੈਦਿਕ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ ਗਿਆ ਜੋ ‘ਸਿਹਤਮੰਦ ਕੱਲ ਲਈ ਆਯੁਰਵੈਦ’ ਥੀਮ ਅਨੁਸਾਰ ਮਨਾਇਆ ਗਿਆ। ਇਸ ਕੈਂਪ ਵਿੱਚ 279 ਮਰੀਜ਼ਾਂ […]

Continue Reading

ਨਿਰਮਾਣ ਕਾਰਜ ਦਾ ਜਾਇਜ਼ਾ ਲੈਦੇ ਹੋਏ ਮੰਤਰੀ ਡਾ. ਰਵਜੋਤ ਸਿੰਘ।

ਢੋਲਵਾਹਾ ਤੋਂ ਬਹੇੜਾ ਤੱਕ ਚੱਲ ਰਹੇ ਸੜਕ ਦੇ ਨਿਰਮਾਣ ਕਾਰਜ ਦਾ ਮੰਤਰੀ ਰਵਜੋਤ ਸਿੰਘ ਨੇ ਲਿਆ ਜਾਇਜ਼ਾ ਸ਼ਾਮਚੁਰਾਸੀ/ਹੁਸ਼ਿਆਰਪੁਰ, 23 ਸਿਤੰਬਰ-ਸੋਨੂੰ ਸਮੇਆਲ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਪੈਂਦੇ ਪਿੰਡ ਢੋਲਵਾਹਾ ਤੋਂ ਪਿੰਡ ਬਹੇੜਾ ਤੱਕ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਲਿਆ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ […]

Continue Reading

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ * ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ * ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ […]

Continue Reading