ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਜਲੰਧਰ, 16 ਸਤੰਬਰ : (ਮਨਦੀਪ ਕੌਰ)ਡਾ. ਜਸਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ […]
Continue Reading
