ਸਿਰਨਾਵਾਂ’ ਕਾਵਿ ਸੰਗ੍ਰਹਿ ਦਾ ਭਾਸ਼ਾ ਵਿਭਾਗ ਵੱਲੋਂ ਲੋਕ-ਅਰਪਣ ਅਤੇ ਗੋਸ਼ਟੀ
ਸਿਰਨਾਵਾਂ‘ ਕਾਵਿ ਸੰਗ੍ਰਹਿ ਦਾ ਭਾਸ਼ਾ ਵਿਭਾਗ ਵੱਲੋਂ ਲੋਕ-ਅਰਪਣ ਅਤੇ ਗੋਸ਼ਟੀ ਹੁਸ਼ਿਆਰਪੁਰ, 18 ਮਾਰਚ: ਪੰਜਾਬ ਸਰਕਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਸ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼੍ਰੀਮਤੀ ਜਸਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਸੁਰਜੀਤ ਮੰਨਣਹਾਨੀ ਦਾ ਕਾਵਿ ਸੰਗ੍ਰਹਿ “ਸਿਰਨਾਵਾਂ” ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ […]
Continue Reading