ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਫ਼ਿਰੋਜ਼ਪੁਰ,4 ਅਗਸਤ ( ਜਸਪਾਲ ): ਸਿਹਤ ਵਿਭਾਗ ਵਲੋਂ 10 ਅਗਸਤ ਨੂੰ ਮਨਾਏ ਜਾ ਰਹੇ ‘ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ’ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸਿਹਤ ਵਿਭਾਗ,ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ […]
Continue Reading
