ਸੁਸ਼ੀਲ ਰਿੰਕੂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ |
‘ਭਾਰਤ ਰਤਨ’ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪਵਿੱਤਰ ਜਨਮ ਦਿਵਸ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਪ੍ਰਧਾਨਗੀ ਹੇਠ ਸ਼੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ, 120 ਫੁੱਟ ਰੋਡ ਵਿਖੇ ਮਨਾਇਆ ਗਿਆ। ਸੁਸ਼ੀਲ ਰਿੰਕੂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ | ਜਲੰਧਰ/(ਮਨਦੀਪ ਕੌਰ) ਸ਼੍ਰੀ ਗੁਰੂ ਰਵਿਦਾਸ ਐਜੂਕੇਸ਼ਨ ਐਂਡ ਕਲਚਰਲ ਸੈਂਟਰ ਵੱਲੋਂ, ਸਮਾਜਿਕ […]
Continue Reading