*ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ*

ਚੰਡੀਗੜ੍ਹ, 19 ਜੁਲਾਈ :ਬੂਏਰੌ ਰਿਪੋਰਟ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ […]

Continue Reading

ਜ਼ਿਲੇ ਦੇ ਸਮੂਹ 1563 ਪੋਲਿੰਗ ਸਟੇਸ਼ਨਾਂ ‘ਤੇ ਐਸ.ਆਈ.ਆਰ. ਕੈਂਪ ਸੰਪੰਨ

ਹੁਸ਼ਿਆਰਪੁਰ,ਜੋਲੀ 19 ਜੁਲਾਈ: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਤਹਿਤ ਜ਼ਿਲੇ ਦੇ ਸਾਰੇ ਸਟੇਸ਼ਨਾਂ ‘ਤੇ ਕੈਂਪਾਂ ਵਿੱਚ ਵੋਟਰਾਂ ਦੀ ਭਾਰੀ ਸ਼ਮੂਲੀਅਤ ਨਾਲ ਸਫ਼ਲਤਾਪੂਰਵਕ ਸਮਾਪਤੀ ਹੋਈ। ਕੈਂਪ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਜਮ੍ਹਾਂ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਆਪਣੀ ਵੋਟ ਬਣਾਉਣ ਨੂੰ ਯਕੀਨੀ ਬਣਾਇਆ । ਜ਼ਿਲੇ […]

Continue Reading

*ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 19 ਜੁਲਾਈ: ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ […]

Continue Reading

ਸੀਮਤ ਪਰਿਵਾਰ ਤੰਦਰੁਸਤੀ ਅਤੇ ਖੁਸ਼ਹਾਲੀ ਦਾ ਆਧਾਰ : ਸਿਵਲ ਸਰਜਨ ਡਾ. ਰਾਜੇਸ਼ ਗਰਗ

ਜਲੰਧਰ :ਚੇਤਨ ਪੁਰੀ (13.07.2026): ਸਿਹਤ ਵਿਭਾਗ ਵੱਲੋਂ “ਵਿਸ਼ਵ ਆਬਾਦੀ ਦਿਵਸ” ਸਬੰਧੀ 11 ਤੋਂ 18 ਜੁਲਾਈ 2026 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਮੱਦੇਨਜਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਵੱਲੋਂ ਸੋਮਵਾਰ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਪੀ.ਪੀ. ਯੂਨਿਟ ਵਿੱਚ ਲਗਾਏ ਪਰਿਵਾਰ ਨਿਯੋਜਨ ਕੈਂਪ ਦਾ ਜਾਇਜਾ ਲਿਆ […]

Continue Reading

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 11 ਅਤੇ 12 ਜੁਲਾਈ ਨੂੰ ਲਗਾਇਆ ਜਾਵੇਗਾ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ

ਗੁਰਦਾਸਪੁਰ, 10 ਜੁਲਾਈ (ਹਰਜਿੰਦਰ ਸਿੰਘ ਕਲਸੀ) ਐਸ.ਆਈ.ਆਰ. ਤਹਿਤ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਮਕਸਦ ਨਾਲ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ […]

Continue Reading

11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ : ਦੀਪਸ਼ਿਖਾ ਸ਼ਰਮਾ

ਫ਼ਿਰੋਜ਼ਪੁਰ, 10 ਜੁਲਾਈ:Aaj tak aamne saamne ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ -2026) ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 11 ਅਤੇ 12 ਜੁਲਾਈ, 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ […]

Continue Reading

ਲੋਕ ਮਿਲਣੀ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਿਰੋਜ਼ਪੁਰ, 8 ਜੁਲਾਈ:Aaj tak aamne saamne ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਬਸਤੀ ਬੋਰਾਂ ਵਾਲੀ, ਫਰੀਦੇ ਵਾਲਾ ਅਤੇ ਬਸਤੀ ਬੱਗੇ ਵਾਲੀ ਵਿਖੇ ਆਯੋਜਿਤ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 8 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ […]

Continue Reading

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਸਵੈ ਇਛੁੱਕ ਖੂਨਦਾਨ ਕੈਪ

ਗੁਰਦਾਸਪੁਰ, 7 ਜੁਲਾਈ (Sonu, Ravinder) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਇੱਕ ਸਵੈ ਇਛੱਕ ਖੂਨਦਾਨ ਕੈਪ ਆਰ.ਪੀ. ਅਰੋੜਾ ਮੈਡੀਸਿਟੀ, ਗੁਰਦਾਸਪੁਰ ਦੇ ਸਹਿਯੋਗ ਨਾਲ ਰੈਡ ਕਰਾਸ ਦਫਤਰ ਵਿਚ ਟਰੇਨਿਗ ਪ੍ਰਾਪਤ ਕਰ ਰਹੇ ਵਿਅਕਤੀਆ ਦੇ ਨਾਲ ਲਗਾਇਆ ਗਿਆ। ਜਿਸ ਵਿਚ […]

Continue Reading

*ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ*

ਚੰਡੀਗੜ੍ਹ, 7 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ […]

Continue Reading