ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ
ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ 6.60 ਕਿਲੋਮੀਟਰ ਲੰਬੀ ਸੜਕ ਹੋਵੇਗੀ 18 ਫੁੱਟ ਚੌੜੀ, ਲੋਕਾਂ ਦੀ ਆਵਾਜਾਈ ਹੋਵੇਗੀ ਹੋਰ ਸੁਖਾਲੀ ਸੜਕ ਦਾ ਨਾਂ ਹੋਵੇਗਾ ਡਾ. ਸਤਿੰਦਰ ਸਰਤਾਜ ਮਾਰਗ ਸੜਕਾਂ 10 ਫੁੱਟ ਤੋਂ 18 ਫੁੱਟ ਚੌੜੀਆਂ ਹੋਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ : […]
Continue Reading