ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ
* ਸਾਡੀ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਖੇਤਾਂ ਤੱਕ ਹੀ ਨਹਿਰੀ ਪਾਣੀ ਦੀ ਪਹੁੰਚ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਅਸੀਂ ਪੰਜਾਬ ਦੇ 100 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ-ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ: […]
Continue Reading
