ਸਾਬਕਾ ਸੈਨਿਕ ਸੰਘਰਸ਼ ਕਮੇਟੀ ਰਜਿ: ਇਕਾਈ ਜਿਲਾ ਮੋਗਾ ਦੀ ਹੋਈ ਮਹੀਨਾਵਾਰ ਮੀਟਿੰਗ
ਸਾਬਕਾ ਸੈਨਿਕ ਸੰਘਰਸ਼ ਕਮੇਟੀ ਰਜਿ: ਇਕਾਈ ਜਿਲਾ ਮੋਗ ਦੀ ਹੋਈ ਮਹੀਨਾਵਾਰ ਮੀਟਿੰਗ ਸੰਗਠਨ ਵਿੱਚ ਸ਼ਾਮਿਲ ਹੋਏ ਮੈਂਬਰਾਂਨ ਦਾ ਕੀਤਾ ਸਨਮਾਨ ਮੋਗਾ: [ਕੈਪਟਨ ਸੁਭਾਸ਼ ਚੰਦਰ ਸ਼ਰਮਾ]:=ਸਾਬਕਾ ਸੈਨਿਕ ਸੰਘਰਸ਼ ਕਮੇਟੀ ਰਜਿ: ਇਕਾਈ ਜਿਲਾ ਮੋਗਾ ਦੀ ਮਹੀਨਾਵਾਰ ਮੀਟਿੰਗ ਸੂਬੇਦਾਰ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸਾਬਕਾ ਸੈਨਿਕ ਸੰਯੁਕਤ ਕਮੇਟੀ ਜਿਲਾ ਮੋਗਾ ਦੇ ਚੇਅਰਮੈਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। […]
Continue Reading