ਅੰਬੇਦਕਰ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ – ਡਿਪਟੀ ਕਮਿਸ਼ਨਰ
ਅੰਬੇਦਕਰ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ – ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਗੁਰਦਾਸਪੁਰ, 10 ਅਪ੍ਰੈਲ (ਸੋਨੂੰ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ […]
Continue Reading