ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਇਆ
ਪੰਜਾਬ ਸਿੱਖਿਆ ਕ੍ਰਾਂਤੀ’ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਇਆ ਵਿਦਿਆਰਥੀਆ ਨਾਲ ਰੱਖਣਗੇ ਰੈਗੂਲਰ ਰਾਬਤਾ, ਸਕੂਲ ਦੇ ਸਰਬਪੱਖੀ ਵਿਕਾਸ ਨੂੰ ਦੇਣਗੇ ਹੁਲਾਰਾ ਸਕੂਲ ਵਿਚ 61 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਕੰਮਾਂ ਦਾ ਕੀਤਾ ਉਦਘਾਟਨ ਕਿਹਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਨਵੇਂ ਦਿਸਹੱਦੇ ਕਾਇਮ ਕੀਤੇ […]
Continue Reading