ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਸਿਖਲਾਈ ਕੋਰਸ ਸ਼ੁਰੂ
ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਸਿਖਲਾਈ ਕੋਰਸ ਸ਼ੁਰੂ ਮਿਤੀ 05-05-2025 ਤੋਂ 16-05-2025 ਤੱਕ । ਪਠਾਨਕੋਟ, 30/04/2025 (….ਸੋਨੂੰ, ਰਵਿੰਦਰ..) ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 05 ਮਈ 2025 ਤੋਂ 16 ਮਈ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ […]
Continue Reading
